ਰਸੂਲਾਂ ਦੇ ਕੰਮ 26:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਦੋਂ ਅਸੀਂ ਸਾਰੇ ਜ਼ਮੀਨ ਉੱਤੇ ਡਿਗ ਪਏ, ਤਾਂ ਇਕ ਆਵਾਜ਼ ਨੇ ਮੈਨੂੰ ਇਬਰਾਨੀ ਭਾਸ਼ਾ ਵਿਚ ਇਹ ਕਿਹਾ: ‘ਸੌਲੁਸ, ਸੌਲੁਸ, ਤੂੰ ਕਿਉਂ ਮੇਰੇ ਉੱਤੇ ਜ਼ੁਲਮ ਕਰਦਾ ਹੈਂ? ਪਰਮੇਸ਼ੁਰ ਦੇ ਕੰਮ ਦਾ ਵਿਰੋਧ ਕਰ ਕੇ* ਤੂੰ ਆਪਣਾ ਹੀ ਨੁਕਸਾਨ ਕਰ ਰਿਹਾ ਹੈਂ।’
14 ਜਦੋਂ ਅਸੀਂ ਸਾਰੇ ਜ਼ਮੀਨ ਉੱਤੇ ਡਿਗ ਪਏ, ਤਾਂ ਇਕ ਆਵਾਜ਼ ਨੇ ਮੈਨੂੰ ਇਬਰਾਨੀ ਭਾਸ਼ਾ ਵਿਚ ਇਹ ਕਿਹਾ: ‘ਸੌਲੁਸ, ਸੌਲੁਸ, ਤੂੰ ਕਿਉਂ ਮੇਰੇ ਉੱਤੇ ਜ਼ੁਲਮ ਕਰਦਾ ਹੈਂ? ਪਰਮੇਸ਼ੁਰ ਦੇ ਕੰਮ ਦਾ ਵਿਰੋਧ ਕਰ ਕੇ* ਤੂੰ ਆਪਣਾ ਹੀ ਨੁਕਸਾਨ ਕਰ ਰਿਹਾ ਹੈਂ।’