ਉਤਪਤ 46:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਮਿਸਰ ਵਿਚ ਯੂਸੁਫ਼ ਦੇ ਦੋ ਪੁੱਤਰ ਹੋਏ ਸਨ। ਯਾਕੂਬ ਦੇ ਪਰਿਵਾਰ ਦੇ 70 ਜੀਅ ਮਿਸਰ ਆਏ ਸਨ।+ ਬਿਵਸਥਾ ਸਾਰ 10:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜਦੋਂ ਤੇਰੇ ਪਿਉ-ਦਾਦੇ ਮਿਸਰ ਗਏ, ਤਾਂ ਉਹ ਸਿਰਫ਼ 70 ਜਣੇ ਸਨ+ ਅਤੇ ਹੁਣ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੇਰੀ ਗਿਣਤੀ ਆਕਾਸ਼ ਦੇ ਤਾਰਿਆਂ ਜਿੰਨੀ ਵਧਾਈ ਹੈ।+
22 ਜਦੋਂ ਤੇਰੇ ਪਿਉ-ਦਾਦੇ ਮਿਸਰ ਗਏ, ਤਾਂ ਉਹ ਸਿਰਫ਼ 70 ਜਣੇ ਸਨ+ ਅਤੇ ਹੁਣ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੇਰੀ ਗਿਣਤੀ ਆਕਾਸ਼ ਦੇ ਤਾਰਿਆਂ ਜਿੰਨੀ ਵਧਾਈ ਹੈ।+