-
ਯਿਰਮਿਯਾਹ 25:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਇਸ ਸਾਰੇ ਦੇਸ਼ ਨੂੰ ਖੰਡਰ ਬਣਾ ਦਿਆਂਗਾ ਅਤੇ ਇਸ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਣਗੇ ਅਤੇ ਇਨ੍ਹਾਂ ਕੌਮਾਂ ਨੂੰ 70 ਸਾਲਾਂ ਤਕ ਬਾਬਲ ਦੇ ਰਾਜੇ ਦੀ ਗ਼ੁਲਾਮੀ ਕਰਨੀ ਪਵੇਗੀ।”’+
-
-
ਆਮੋਸ 5:25-27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਹੇ ਇਜ਼ਰਾਈਲ ਦੇ ਘਰਾਣੇ, ਉਜਾੜ ਵਿਚ ਉਨ੍ਹਾਂ 40 ਸਾਲਾਂ ਦੌਰਾਨ
ਕੀ ਤੂੰ ਮੇਰੇ ਲਈ ਬਲ਼ੀਆਂ ਅਤੇ ਭੇਟਾਂ ਲਿਆਇਆ ਸੀ?+
-