ਰਸੂਲਾਂ ਦੇ ਕੰਮ 26:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਅਗ੍ਰਿੱਪਾ+ ਨੇ ਪੌਲੁਸ ਨੂੰ ਕਿਹਾ: “ਤੈਨੂੰ ਆਪਣੀ ਸਫ਼ਾਈ ਵਿਚ ਬੋਲਣ ਦੀ ਇਜਾਜ਼ਤ ਹੈ।” ਫਿਰ ਪੌਲੁਸ ਨੇ ਆਪਣਾ ਹੱਥ ਚੁੱਕ ਕੇ ਕਹਿਣਾ ਸ਼ੁਰੂ ਕੀਤਾ: ਰਸੂਲਾਂ ਦੇ ਕੰਮ 27:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਕਿਹਾ ਸੀ: ‘ਪੌਲੁਸ ਨਾ ਡਰ, ਤੂੰ ਜ਼ਰੂਰ ਸਮਰਾਟ* ਦੇ ਸਾਮ੍ਹਣੇ ਪੇਸ਼ ਹੋਵੇਂਗਾ+ ਅਤੇ ਦੇਖ! ਪਰਮੇਸ਼ੁਰ ਤੇਰੇ ਕਰਕੇ ਤੇਰੇ ਨਾਲ ਸਫ਼ਰ ਕਰਨ ਵਾਲੇ ਸਾਰੇ ਲੋਕਾਂ ਦੀਆਂ ਜਾਨਾਂ ਵੀ ਬਚਾਵੇਗਾ।’
26 ਅਗ੍ਰਿੱਪਾ+ ਨੇ ਪੌਲੁਸ ਨੂੰ ਕਿਹਾ: “ਤੈਨੂੰ ਆਪਣੀ ਸਫ਼ਾਈ ਵਿਚ ਬੋਲਣ ਦੀ ਇਜਾਜ਼ਤ ਹੈ।” ਫਿਰ ਪੌਲੁਸ ਨੇ ਆਪਣਾ ਹੱਥ ਚੁੱਕ ਕੇ ਕਹਿਣਾ ਸ਼ੁਰੂ ਕੀਤਾ:
24 ਕਿਹਾ ਸੀ: ‘ਪੌਲੁਸ ਨਾ ਡਰ, ਤੂੰ ਜ਼ਰੂਰ ਸਮਰਾਟ* ਦੇ ਸਾਮ੍ਹਣੇ ਪੇਸ਼ ਹੋਵੇਂਗਾ+ ਅਤੇ ਦੇਖ! ਪਰਮੇਸ਼ੁਰ ਤੇਰੇ ਕਰਕੇ ਤੇਰੇ ਨਾਲ ਸਫ਼ਰ ਕਰਨ ਵਾਲੇ ਸਾਰੇ ਲੋਕਾਂ ਦੀਆਂ ਜਾਨਾਂ ਵੀ ਬਚਾਵੇਗਾ।’