ਲੂਕਾ 24:51 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਜਦੋਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ, ਤਾਂ ਉਹ ਉਨ੍ਹਾਂ ਤੋਂ ਵਿਦਾ ਹੋਣ ਲੱਗਾ ਅਤੇ ਉਸ ਨੂੰ ਸਵਰਗ ਨੂੰ ਉਠਾ ਲਿਆ ਗਿਆ।+ ਰਸੂਲਾਂ ਦੇ ਕੰਮ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਦੇ ਇਹ ਗੱਲਾਂ ਕਹਿਣ ਤੋਂ ਬਾਅਦ, ਉਨ੍ਹਾਂ ਦੇ ਦੇਖਦੇ-ਦੇਖਦੇ ਉਸ ਨੂੰ ਉੱਪਰ ਸਵਰਗ ਨੂੰ ਉਠਾ ਲਿਆ ਗਿਆ ਅਤੇ ਇਕ ਬੱਦਲ ਨੇ ਉਸ ਨੂੰ ਢਕ ਲਿਆ ਅਤੇ ਉਹ ਉਨ੍ਹਾਂ ਦੀਆਂ ਨਜ਼ਰਾਂ ਤੋਂ ਓਹਲੇ ਹੋ ਗਿਆ।+
51 ਜਦੋਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ, ਤਾਂ ਉਹ ਉਨ੍ਹਾਂ ਤੋਂ ਵਿਦਾ ਹੋਣ ਲੱਗਾ ਅਤੇ ਉਸ ਨੂੰ ਸਵਰਗ ਨੂੰ ਉਠਾ ਲਿਆ ਗਿਆ।+
9 ਉਸ ਦੇ ਇਹ ਗੱਲਾਂ ਕਹਿਣ ਤੋਂ ਬਾਅਦ, ਉਨ੍ਹਾਂ ਦੇ ਦੇਖਦੇ-ਦੇਖਦੇ ਉਸ ਨੂੰ ਉੱਪਰ ਸਵਰਗ ਨੂੰ ਉਠਾ ਲਿਆ ਗਿਆ ਅਤੇ ਇਕ ਬੱਦਲ ਨੇ ਉਸ ਨੂੰ ਢਕ ਲਿਆ ਅਤੇ ਉਹ ਉਨ੍ਹਾਂ ਦੀਆਂ ਨਜ਼ਰਾਂ ਤੋਂ ਓਹਲੇ ਹੋ ਗਿਆ।+