ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਜਦ ਤੇਰੇ ਦਿਨ ਪੂਰੇ ਹੋ ਜਾਣਗੇ+ ਅਤੇ ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਆਪਣੇ ਪੁੱਤਰ ਨੂੰ* ਖੜ੍ਹਾ ਕਰਾਂਗਾ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+

  • ਯਸਾਯਾਹ 11:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯੱਸੀ ਦੇ ਮੁੱਢ ਵਿੱਚੋਂ ਇਕ ਸ਼ਾਖ਼ ਨਿਕਲੇਗੀ+

      ਅਤੇ ਉਸ ਦੀਆਂ ਜੜ੍ਹਾਂ ਵਿੱਚੋਂ ਫੁੱਟੀ ਇਕ ਟਾਹਣੀ+ ਫਲ ਪੈਦਾ ਕਰੇਗੀ।

  • ਲੂਕਾ 1:31, 32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਦੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇਕ ਪੁੱਤਰ ਨੂੰ ਜਨਮ ਦੇਵੇਂਗੀ।+ ਤੂੰ ਉਸ ਦਾ ਨਾਂ ਯਿਸੂ ਰੱਖੀਂ।+ 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+

  • ਲੂਕਾ 1:68, 69
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 68 “ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ* ਦੀ ਮਹਿਮਾ ਹੋਵੇ+ ਕਿਉਂਕਿ ਉਸ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਉਨ੍ਹਾਂ ਵੱਲ ਧਿਆਨ ਦਿੱਤਾ ਹੈ।+ 69 ਉਸ ਨੇ ਆਪਣੇ ਸੇਵਕ ਦਾਊਦ ਦੀ ਪੀੜ੍ਹੀ ਵਿੱਚੋਂ+ ਸਾਡੇ ਲਈ ਸ਼ਕਤੀਸ਼ਾਲੀ ਮੁਕਤੀਦਾਤਾ ਪੈਦਾ ਕੀਤਾ ਹੈ,*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ