-
ਰਸੂਲਾਂ ਦੇ ਕੰਮ 17:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਨਤੀਜੇ ਵਜੋਂ ਕੁਝ ਯਹੂਦੀ ਯਿਸੂ ਉੱਤੇ ਨਿਹਚਾ ਕਰਨ ਲੱਗ ਪਏ ਅਤੇ ਪੌਲੁਸ ਤੇ ਸੀਲਾਸ ਨਾਲ ਰਲ਼ ਗਏ+ ਅਤੇ ਪਰਮੇਸ਼ੁਰ ਦੀ ਭਗਤੀ ਕਰਨ ਵਾਲੇ ਬਹੁਤ ਸਾਰੇ ਯੂਨਾਨੀ* ਅਤੇ ਕਈ ਮੰਨੀਆਂ-ਪ੍ਰਮੰਨੀਆਂ ਤੀਵੀਆਂ ਵੀ ਨਿਹਚਾ ਕਰਨ ਲੱਗ ਪਈਆਂ।
5 ਪਰ ਇਹ ਦੇਖ ਕੇ ਯਹੂਦੀ ਸੜ-ਬਲ਼ ਗਏ+ ਅਤੇ ਉਨ੍ਹਾਂ ਨੇ ਬਾਜ਼ਾਰ ਵਿਚ ਆਵਾਰਾ ਘੁੰਮਣ ਵਾਲੇ ਦੁਸ਼ਟ ਬੰਦਿਆਂ ਦੀ ਭੀੜ ਇਕੱਠੀ ਕਰ ਲਈ ਅਤੇ ਉਨ੍ਹਾਂ ਨੇ ਰਲ਼ ਕੇ ਸ਼ਹਿਰ ਵਿਚ ਹਲਚਲ ਮਚਾ ਦਿੱਤੀ। ਉਹ ਪੌਲੁਸ ਅਤੇ ਸੀਲਾਸ ਦੀ ਤਲਾਸ਼ ਵਿਚ ਸਨ ਤਾਂਕਿ ਉਨ੍ਹਾਂ ਨੂੰ ਫੜ ਕੇ ਭੀੜ ਦੇ ਹਵਾਲੇ ਕਰ ਦੇਣ। ਇਸ ਲਈ ਉਨ੍ਹਾਂ ਨੇ ਯਸੋਨ ਦੇ ਘਰ ʼਤੇ ਹਮਲਾ ਕਰ ਦਿੱਤਾ।
-