1 ਥੱਸਲੁਨੀਕੀਆਂ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਮੈਂ ਪੌਲੁਸ, ਸਿਲਵਾਨੁਸ*+ ਅਤੇ ਤਿਮੋਥਿਉਸ+ ਨਾਲ ਮਿਲ ਕੇ ਇਹ ਚਿੱਠੀ ਥੱਸਲੁਨੀਕੀਆਂ ਦੀ ਮੰਡਲੀ ਨੂੰ ਲਿਖ ਰਿਹਾ ਹਾਂ ਜਿਹੜੀ ਪਿਤਾ ਪਰਮੇਸ਼ੁਰ ਨਾਲ ਅਤੇ ਪ੍ਰਭੂ ਯਿਸੂ ਮਸੀਹ ਨਾਲ ਏਕਤਾ ਵਿਚ ਬੱਝੀ ਹੋਈ ਹੈ: ਪਰਮੇਸ਼ੁਰ ਦੀ ਅਪਾਰ ਕਿਰਪਾ ਅਤੇ ਸ਼ਾਂਤੀ ਤੁਹਾਡੇ ਉੱਤੇ ਹੋਵੇ। 1 ਪਤਰਸ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਸਿਲਵਾਨੁਸ*+ ਦੇ ਹੱਥੀਂ, ਜਿਸ ਨੂੰ ਮੈਂ ਵਫ਼ਾਦਾਰ ਭਰਾ ਮੰਨਦਾ ਹਾਂ, ਇਹ ਥੋੜ੍ਹੇ ਜਿਹੇ ਸ਼ਬਦ ਲਿਖਵਾ ਕੇ ਤੁਹਾਨੂੰ ਹੱਲਾਸ਼ੇਰੀ ਅਤੇ ਪੱਕੀ ਗਵਾਹੀ ਦੇ ਰਿਹਾ ਹਾਂ ਕਿ ਤੁਹਾਡੇ ਉੱਤੇ ਹੋਈ ਪਰਮੇਸ਼ੁਰ ਦੀ ਅਪਾਰ ਕਿਰਪਾ ਸੱਚੀ ਹੈ। ਤੁਸੀਂ ਇਸ ਅਪਾਰ ਕਿਰਪਾ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
1 ਮੈਂ ਪੌਲੁਸ, ਸਿਲਵਾਨੁਸ*+ ਅਤੇ ਤਿਮੋਥਿਉਸ+ ਨਾਲ ਮਿਲ ਕੇ ਇਹ ਚਿੱਠੀ ਥੱਸਲੁਨੀਕੀਆਂ ਦੀ ਮੰਡਲੀ ਨੂੰ ਲਿਖ ਰਿਹਾ ਹਾਂ ਜਿਹੜੀ ਪਿਤਾ ਪਰਮੇਸ਼ੁਰ ਨਾਲ ਅਤੇ ਪ੍ਰਭੂ ਯਿਸੂ ਮਸੀਹ ਨਾਲ ਏਕਤਾ ਵਿਚ ਬੱਝੀ ਹੋਈ ਹੈ: ਪਰਮੇਸ਼ੁਰ ਦੀ ਅਪਾਰ ਕਿਰਪਾ ਅਤੇ ਸ਼ਾਂਤੀ ਤੁਹਾਡੇ ਉੱਤੇ ਹੋਵੇ।
12 ਮੈਂ ਸਿਲਵਾਨੁਸ*+ ਦੇ ਹੱਥੀਂ, ਜਿਸ ਨੂੰ ਮੈਂ ਵਫ਼ਾਦਾਰ ਭਰਾ ਮੰਨਦਾ ਹਾਂ, ਇਹ ਥੋੜ੍ਹੇ ਜਿਹੇ ਸ਼ਬਦ ਲਿਖਵਾ ਕੇ ਤੁਹਾਨੂੰ ਹੱਲਾਸ਼ੇਰੀ ਅਤੇ ਪੱਕੀ ਗਵਾਹੀ ਦੇ ਰਿਹਾ ਹਾਂ ਕਿ ਤੁਹਾਡੇ ਉੱਤੇ ਹੋਈ ਪਰਮੇਸ਼ੁਰ ਦੀ ਅਪਾਰ ਕਿਰਪਾ ਸੱਚੀ ਹੈ। ਤੁਸੀਂ ਇਸ ਅਪਾਰ ਕਿਰਪਾ ਨੂੰ ਮਜ਼ਬੂਤੀ ਨਾਲ ਫੜੀ ਰੱਖੋ।