ਮਰਕੁਸ 1:23, 24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਨਾਲੇ ਉਦੋਂ ਸਭਾ ਘਰ ਵਿਚ ਇਕ ਆਦਮੀ ਸੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ ਤੇ ਉਸ ਨੇ ਉੱਚੀ-ਉੱਚੀ ਕਿਹਾ: 24 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਵਾਸਤਾ?+ ਕੀ ਤੂੰ ਸਾਨੂੰ ਖ਼ਤਮ ਕਰਨ ਆਇਆ ਹੈਂ? ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+ ਲੂਕਾ 4:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਨਾਲੇ ਦੁਸ਼ਟ ਦੂਤ ਵੀ ਲੋਕਾਂ ਵਿੱਚੋਂ ਨਿਕਲ ਜਾਂਦੇ ਸਨ ਅਤੇ ਉੱਚੀ-ਉੱਚੀ ਕਹਿੰਦੇ ਸਨ: “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”+ ਪਰ ਉਹ ਉਨ੍ਹਾਂ ਨੂੰ ਝਿੜਕ ਕੇ ਚੁੱਪ ਕਰਾ ਦਿੰਦਾ ਸੀ+ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਹ ਮਸੀਹ ਹੈ।+
23 ਨਾਲੇ ਉਦੋਂ ਸਭਾ ਘਰ ਵਿਚ ਇਕ ਆਦਮੀ ਸੀ ਜਿਸ ਨੂੰ ਦੁਸ਼ਟ ਦੂਤ ਚਿੰਬੜਿਆ ਹੋਇਆ ਸੀ ਤੇ ਉਸ ਨੇ ਉੱਚੀ-ਉੱਚੀ ਕਿਹਾ: 24 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਵਾਸਤਾ?+ ਕੀ ਤੂੰ ਸਾਨੂੰ ਖ਼ਤਮ ਕਰਨ ਆਇਆ ਹੈਂ? ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+
41 ਨਾਲੇ ਦੁਸ਼ਟ ਦੂਤ ਵੀ ਲੋਕਾਂ ਵਿੱਚੋਂ ਨਿਕਲ ਜਾਂਦੇ ਸਨ ਅਤੇ ਉੱਚੀ-ਉੱਚੀ ਕਹਿੰਦੇ ਸਨ: “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”+ ਪਰ ਉਹ ਉਨ੍ਹਾਂ ਨੂੰ ਝਿੜਕ ਕੇ ਚੁੱਪ ਕਰਾ ਦਿੰਦਾ ਸੀ+ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਹ ਮਸੀਹ ਹੈ।+