ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 9:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਸੌਲੁਸ ਉੱਤੇ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਧਮਕਾਉਣ ਅਤੇ ਉਨ੍ਹਾਂ ਦਾ ਕਤਲ ਕਰਨ ਦਾ ਜਨੂਨ ਸਵਾਰ ਸੀ।+ ਉਸ ਨੇ ਜਾ ਕੇ ਮਹਾਂ ਪੁਜਾਰੀ ਨੂੰ 2 ਦਮਿਸਕ ਦੇ ਸਭਾ ਘਰਾਂ ਦੇ ਨਾਂ ਚਿੱਠੀਆਂ ਲਿਖ ਕੇ ਦੇਣ ਲਈ ਕਿਹਾ ਤਾਂਕਿ ਉਹ “ਪ੍ਰਭੂ ਦੇ ਰਾਹ” ਉੱਤੇ ਚੱਲਣ ਵਾਲਿਆਂ ਨੂੰ, ਭਾਵੇਂ ਉਹ ਆਦਮੀ ਹੋਣ ਜਾਂ ਤੀਵੀਆਂ, ਬੰਨ੍ਹ ਕੇ ਯਰੂਸ਼ਲਮ ਨੂੰ ਲਿਆਵੇ।+

  • ਰਸੂਲਾਂ ਦੇ ਕੰਮ 19:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਜਦੋਂ ਕੁਝ ਯਹੂਦੀਆਂ ਨੇ ਢੀਠ ਹੋ ਕੇ ਨਿਹਚਾ ਕਰਨ ਤੋਂ ਇਨਕਾਰ ਕੀਤਾ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ “ਪ੍ਰਭੂ ਦੇ ਰਾਹ”+ ਬਾਰੇ ਬੁਰਾ-ਭਲਾ ਕਿਹਾ, ਤਾਂ ਪੌਲੁਸ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ+ ਅਤੇ ਚੇਲਿਆਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਰੋਜ਼ ਤੁਰੰਨੁਸ ਦੇ ਸਕੂਲ ਵਿਚ ਉਪਦੇਸ਼ ਦੇਣ ਲੱਗ ਪਿਆ।

  • ਰਸੂਲਾਂ ਦੇ ਕੰਮ 22:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੈਂ “ਪ੍ਰਭੂ ਦੇ ਰਾਹ” ਉੱਤੇ ਚੱਲਣ ਵਾਲੇ ਆਦਮੀਆਂ ਤੇ ਤੀਵੀਆਂ ਨੂੰ ਬੰਨ੍ਹ ਕੇ ਜੇਲ੍ਹ ਵਿਚ ਸੁਟਵਾ ਦਿੰਦਾ ਸੀ ਅਤੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ ਤੇ ਉਨ੍ਹਾਂ ਨੂੰ ਜਾਨੋਂ ਮਰਵਾ ਦਿੰਦਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ