ਯੋਏਲ 2:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+ ਰਸੂਲਾਂ ਦੇ ਕੰਮ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ‘“ਆਖ਼ਰੀ ਦਿਨਾਂ ਵਿਚ,” ਪਰਮੇਸ਼ੁਰ ਕਹਿੰਦਾ ਹੈ, “ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ, ਤੁਹਾਡੇ ਜਵਾਨ ਦਰਸ਼ਣ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇ,+ 1 ਕੁਰਿੰਥੀਆਂ 11:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਜਿਹੜੀ ਤੀਵੀਂ ਨੰਗੇ ਸਿਰ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ,+ ਉਹ ਆਪਣੇ ਸਿਰ ਦੀ ਬੇਇੱਜ਼ਤੀ ਕਰਦੀ ਹੈ ਕਿਉਂਕਿ ਉਹ ਉਸ ਤੀਵੀਂ ਵਰਗੀ ਹੈ ਜਿਸ ਦਾ ਸਿਰ ਮੁੰਨਿਆ ਗਿਆ ਹੋਵੇ।*
28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+
17 ‘“ਆਖ਼ਰੀ ਦਿਨਾਂ ਵਿਚ,” ਪਰਮੇਸ਼ੁਰ ਕਹਿੰਦਾ ਹੈ, “ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ, ਤੁਹਾਡੇ ਜਵਾਨ ਦਰਸ਼ਣ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇ,+
5 ਪਰ ਜਿਹੜੀ ਤੀਵੀਂ ਨੰਗੇ ਸਿਰ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ,+ ਉਹ ਆਪਣੇ ਸਿਰ ਦੀ ਬੇਇੱਜ਼ਤੀ ਕਰਦੀ ਹੈ ਕਿਉਂਕਿ ਉਹ ਉਸ ਤੀਵੀਂ ਵਰਗੀ ਹੈ ਜਿਸ ਦਾ ਸਿਰ ਮੁੰਨਿਆ ਗਿਆ ਹੋਵੇ।*