ਰਸੂਲਾਂ ਦੇ ਕੰਮ 7:58 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 58 ਉਨ੍ਹਾਂ ਨੇ ਉਸ ਨੂੰ ਧੂਹ ਕੇ ਸ਼ਹਿਰੋਂ ਬਾਹਰ ਲਿਆਂਦਾ ਅਤੇ ਉਸ ਦੇ ਪੱਥਰ ਮਾਰਨ ਲੱਗ ਪਏ।+ ਉਸ ਖ਼ਿਲਾਫ਼ ਝੂਠੀ ਗਵਾਹੀ ਦੇਣ ਵਾਲਿਆਂ+ ਨੇ ਆਪਣੇ ਚੋਗੇ ਲਾਹ ਕੇ ਸੌਲੁਸ ਨਾਂ ਦੇ ਇਕ ਨੌਜਵਾਨ ਦੇ ਪੈਰਾਂ ਵਿਚ ਰੱਖ ਦਿੱਤੇ।+ ਰਸੂਲਾਂ ਦੇ ਕੰਮ 8:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸੌਲੁਸ ਇਸਤੀਫ਼ਾਨ ਦੇ ਕਤਲ ਨਾਲ ਸਹਿਮਤ ਸੀ।+ ਉਸ ਦਿਨ ਤੋਂ ਯਰੂਸ਼ਲਮ ਦੀ ਮੰਡਲੀ ਉੱਤੇ ਬਹੁਤ ਅਤਿਆਚਾਰ ਹੋਣ ਲੱਗਾ; ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਚੇਲੇ ਯਹੂਦਿਯਾ ਅਤੇ ਸਾਮਰਿਯਾ ਦੇ ਇਲਾਕਿਆਂ ਵਿਚ ਖਿੰਡ-ਪੁੰਡ ਗਏ।+ 1 ਤਿਮੋਥਿਉਸ 1:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਭਾਵੇਂ ਕਿ ਪਹਿਲਾਂ ਮੈਂ ਪਰਮੇਸ਼ੁਰ ਦੀ ਨਿੰਦਿਆ ਕਰਨ ਵਾਲਾ, ਅਤਿਆਚਾਰ ਕਰਨ ਵਾਲਾ ਅਤੇ ਹੰਕਾਰੀ ਸੀ।+ ਫਿਰ ਵੀ ਮੇਰੇ ʼਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਇਹ ਸਭ ਕੁਝ ਅਣਜਾਣੇ ਵਿਚ ਅਤੇ ਨਿਹਚਾ ਨਾ ਹੋਣ ਕਰਕੇ ਕੀਤਾ ਸੀ। 1 ਤਿਮੋਥਿਉਸ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+
58 ਉਨ੍ਹਾਂ ਨੇ ਉਸ ਨੂੰ ਧੂਹ ਕੇ ਸ਼ਹਿਰੋਂ ਬਾਹਰ ਲਿਆਂਦਾ ਅਤੇ ਉਸ ਦੇ ਪੱਥਰ ਮਾਰਨ ਲੱਗ ਪਏ।+ ਉਸ ਖ਼ਿਲਾਫ਼ ਝੂਠੀ ਗਵਾਹੀ ਦੇਣ ਵਾਲਿਆਂ+ ਨੇ ਆਪਣੇ ਚੋਗੇ ਲਾਹ ਕੇ ਸੌਲੁਸ ਨਾਂ ਦੇ ਇਕ ਨੌਜਵਾਨ ਦੇ ਪੈਰਾਂ ਵਿਚ ਰੱਖ ਦਿੱਤੇ।+
8 ਸੌਲੁਸ ਇਸਤੀਫ਼ਾਨ ਦੇ ਕਤਲ ਨਾਲ ਸਹਿਮਤ ਸੀ।+ ਉਸ ਦਿਨ ਤੋਂ ਯਰੂਸ਼ਲਮ ਦੀ ਮੰਡਲੀ ਉੱਤੇ ਬਹੁਤ ਅਤਿਆਚਾਰ ਹੋਣ ਲੱਗਾ; ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਚੇਲੇ ਯਹੂਦਿਯਾ ਅਤੇ ਸਾਮਰਿਯਾ ਦੇ ਇਲਾਕਿਆਂ ਵਿਚ ਖਿੰਡ-ਪੁੰਡ ਗਏ।+
13 ਭਾਵੇਂ ਕਿ ਪਹਿਲਾਂ ਮੈਂ ਪਰਮੇਸ਼ੁਰ ਦੀ ਨਿੰਦਿਆ ਕਰਨ ਵਾਲਾ, ਅਤਿਆਚਾਰ ਕਰਨ ਵਾਲਾ ਅਤੇ ਹੰਕਾਰੀ ਸੀ।+ ਫਿਰ ਵੀ ਮੇਰੇ ʼਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਇਹ ਸਭ ਕੁਝ ਅਣਜਾਣੇ ਵਿਚ ਅਤੇ ਨਿਹਚਾ ਨਾ ਹੋਣ ਕਰਕੇ ਕੀਤਾ ਸੀ।
15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+