24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਜਾ ਅਤੇ ਰੀਤ ਅਨੁਸਾਰ ਤੁਸੀਂ ਸਾਰੇ ਜਣੇ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਉਹ ਆਪਣੇ ਸਿਰ ਮੁਨਾਉਣ ਅਤੇ ਤੂੰ ਉਨ੍ਹਾਂ ਦਾ ਖ਼ਰਚਾ ਕਰੀਂ। ਫਿਰ ਸਾਰਿਆਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੇ ਤੇਰੇ ਬਾਰੇ ਜਿਹੜੀਆਂ ਅਫ਼ਵਾਹਾਂ ਸੁਣੀਆਂ ਹਨ, ਉਹ ਸੱਚ ਨਹੀਂ ਹਨ ਅਤੇ ਤੂੰ ਵੀ ਮੂਸਾ ਦੇ ਕਾਨੂੰਨ ਮੁਤਾਬਕ ਸਹੀ-ਸਹੀ ਚੱਲਦਾ ਹੈਂ।+