ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 28:17-19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰ ਤਿੰਨਾਂ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਮੰਨੇ-ਪ੍ਰਮੰਨੇ ਬੰਦਿਆਂ ਨੂੰ ਸੱਦਿਆ। ਜਦੋਂ ਉਹ ਇਕੱਠੇ ਹੋਏ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਭਰਾਵੋ, ਭਾਵੇਂ ਮੈਂ ਆਪਣੇ ਲੋਕਾਂ ਦੇ ਖ਼ਿਲਾਫ਼ ਜਾਂ ਆਪਣੇ ਪਿਉ-ਦਾਦਿਆਂ ਦੇ ਰੀਤੀ-ਰਿਵਾਜਾਂ ਦੇ ਉਲਟ ਕੁਝ ਵੀ ਨਹੀਂ ਕੀਤਾ ਹੈ,+ ਫਿਰ ਵੀ ਮੈਨੂੰ ਯਰੂਸ਼ਲਮ ਵਿਚ ਕੈਦ ਕਰ ਕੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।+ 18 ਪੁੱਛ-ਪੜਤਾਲ ਕਰਨ ਤੋਂ ਬਾਅਦ+ ਰੋਮੀ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ ਕਿਉਂਕਿ ਮੈਂ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ ਸੀ।+ 19 ਪਰ ਯਹੂਦੀਆਂ ਨੇ ਇਤਰਾਜ਼ ਕੀਤਾ, ਇਸ ਲਈ ਮੈਨੂੰ ਮਜਬੂਰ ਹੋ ਕੇ ਸਮਰਾਟ* ਨੂੰ ਫ਼ਰਿਆਦ ਕਰਨੀ ਪਈ,+ ਪਰ ਇਸ ਕਰਕੇ ਨਹੀਂ ਕਿ ਮੈਂ ਆਪਣੀ ਕੌਮ ਉੱਤੇ ਕੋਈ ਦੋਸ਼ ਲਾਉਣਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ