ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 23:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਜਦੋਂ ਪੌਲੁਸ ਨੇ ਦੇਖਿਆ ਕਿ ਮਹਾਸਭਾ ਵਿਚ ਅੱਧੇ ਸਦੂਕੀ ਸਨ ਅਤੇ ਅੱਧੇ ਫ਼ਰੀਸੀ, ਤਾਂ ਉਸ ਨੇ ਉੱਚੀ ਆਵਾਜ਼ ਵਿਚ ਕਿਹਾ: “ਭਰਾਵੋ, ਮੈਂ ਇਕ ਫ਼ਰੀਸੀ ਹਾਂ+ ਅਤੇ ਮੈਂ ਫ਼ਰੀਸੀਆਂ ਦਾ ਪੁੱਤਰ ਹਾਂ। ਮੇਰੇ ਉੱਤੇ ਇਸ ਕਰਕੇ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮਰੇ ਹੋਏ ਲੋਕਾਂ ਦੇ ਜੀਉਂਦਾ ਹੋਣ ਦੀ ਉਮੀਦ ਉੱਤੇ ਵਿਸ਼ਵਾਸ ਕਰਦਾ ਹਾਂ।”

  • ਰਸੂਲਾਂ ਦੇ ਕੰਮ 26:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਪਰ ਹੁਣ ਮੇਰੇ ਉੱਤੇ ਉਸ ਉਮੀਦ ਕਰਕੇ ਮੁਕੱਦਮਾ ਚਲਾਇਆ ਜਾ ਰਿਹਾ ਹੈ ਜਿਸ ਦਾ ਵਾਅਦਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ;+

  • ਅਫ਼ਸੀਆਂ 6:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦ ਮੈਂ ਗੱਲ ਕਰਾਂ, ਤਾਂ ਮੇਰੀ ਜ਼ਬਾਨ ʼਤੇ ਸਹੀ ਸ਼ਬਦ ਆਉਣ ਅਤੇ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਦਾ ਪਵਿੱਤਰ ਭੇਤ ਸੁਣਾ ਸਕਾਂ+ 20 ਕਿਉਂਕਿ ਮੈਂ ਖ਼ੁਸ਼ ਖ਼ਬਰੀ ਦਾ ਰਾਜਦੂਤ+ ਹਾਂ ਅਤੇ ਇਸ ਕਰਕੇ ਮੈਨੂੰ ਬੇੜੀਆਂ ਨਾਲ ਜਕੜਿਆ ਗਿਆ ਹੈ; ਮੇਰੇ ਲਈ ਦੁਆ ਕਰੋ ਕਿ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਸੁਣਾ ਸਕਾਂ ਜਿਵੇਂ ਮੈਨੂੰ ਸੁਣਾਉਣੀ ਚਾਹੀਦੀ ਹੈ।

  • 2 ਤਿਮੋਥਿਉਸ 1:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰਮੇਸ਼ੁਰ ਦੀ ਦਇਆ ਉਨੇਸਿਫੁਰੁਸ ਦੇ ਪਰਿਵਾਰ+ ਉੱਤੇ ਹੁੰਦੀ ਰਹੇ ਕਿਉਂਕਿ ਉਹ ਅਕਸਰ ਮੈਨੂੰ ਹੌਸਲਾ ਦਿੰਦਾ ਰਿਹਾ ਅਤੇ ਉਹ ਇਸ ਗੱਲੋਂ ਸ਼ਰਮਿੰਦਾ ਨਹੀਂ ਹੈ ਕਿ ਮੈਂ ਜੇਲ੍ਹ ਵਿਚ ਬੇੜੀਆਂ ਨਾਲ ਜਕੜਿਆ ਹੋਇਆ ਹਾਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ