11 ਇਹ ਸਦੀਆਂ ਤੋਂ ਚੱਲਦੇ ਆ ਰਹੇ ਉਸ ਦੇ ਮਕਸਦ ਮੁਤਾਬਕ ਹੈ ਜੋ ਉਸ ਨੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਸੰਬੰਧ ਵਿਚ ਤੈਅ ਕੀਤਾ ਸੀ।+ 12 ਮਸੀਹ ਰਾਹੀਂ ਅਸੀਂ ਬੇਝਿਜਕ ਹੋ ਕੇ ਗੱਲ ਕਰ ਸਕਦੇ ਹਾਂ ਅਤੇ ਮਸੀਹ ਉੱਤੇ ਨਿਹਚਾ ਕਰਨ ਕਰਕੇ ਅਸੀਂ ਬਿਨਾਂ ਕਿਸੇ ਰੁਕਾਵਟ ਦੇ ਪੂਰੇ ਭਰੋਸੇ ਨਾਲ ਪਰਮੇਸ਼ੁਰ ਦੇ ਹਜ਼ੂਰ ਆ ਸਕਦੇ ਹਾਂ।+