ਗਲਾਤੀਆਂ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+ 1 ਥੱਸਲੁਨੀਕੀਆਂ 4:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਪਣੇ ਸਰੀਰ+ ਨੂੰ ਪਵਿੱਤਰ+ ਅਤੇ ਆਦਰਯੋਗ ਤਰੀਕੇ ਨਾਲ ਕਿਵੇਂ ਕਾਬੂ ਵਿਚ ਰੱਖਣਾ ਹੈ। 5 ਤੁਸੀਂ ਲਾਲਚ ਵਿਚ ਆ ਕੇ ਆਪਣੀ ਕਾਮ-ਵਾਸ਼ਨਾ ਨੂੰ ਬੇਕਾਬੂ ਨਾ ਹੋਣ ਦਿਓ,+ ਜਿਵੇਂ ਦੁਨੀਆਂ ਦੇ ਲੋਕ ਕਰਦੇ ਹਨ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ।+
19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+
4 ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਪਣੇ ਸਰੀਰ+ ਨੂੰ ਪਵਿੱਤਰ+ ਅਤੇ ਆਦਰਯੋਗ ਤਰੀਕੇ ਨਾਲ ਕਿਵੇਂ ਕਾਬੂ ਵਿਚ ਰੱਖਣਾ ਹੈ। 5 ਤੁਸੀਂ ਲਾਲਚ ਵਿਚ ਆ ਕੇ ਆਪਣੀ ਕਾਮ-ਵਾਸ਼ਨਾ ਨੂੰ ਬੇਕਾਬੂ ਨਾ ਹੋਣ ਦਿਓ,+ ਜਿਵੇਂ ਦੁਨੀਆਂ ਦੇ ਲੋਕ ਕਰਦੇ ਹਨ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ।+