ਫ਼ਿਲਿੱਪੀਆਂ 1:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤੁਹਾਨੂੰ ਨਾ ਸਿਰਫ਼ ਮਸੀਹ ਉੱਤੇ ਨਿਹਚਾ ਕਰਨ ਦਾ, ਸਗੋਂ ਉਸ ਦੀ ਖ਼ਾਤਰ ਦੁੱਖ ਸਹਿਣ ਦਾ ਸਨਮਾਨ ਵੀ ਬਖ਼ਸ਼ਿਆ ਗਿਆ ਹੈ।+ ਕੁਲੁੱਸੀਆਂ 1:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਮੈਨੂੰ ਤੁਹਾਡੀ ਖ਼ਾਤਰ ਦੁੱਖ ਝੱਲ ਕੇ ਖ਼ੁਸ਼ੀ ਹੁੰਦੀ ਹੈ+ ਅਤੇ ਮਸੀਹ ਕਰਕੇ ਮੈਂ ਉਸ ਦੇ ਸਰੀਰ ਯਾਨੀ ਮੰਡਲੀ+ ਦੀ ਖ਼ਾਤਰ ਆਪਣੇ ਸਰੀਰ ਵਿਚ ਹੋਰ ਦੁੱਖ ਝੱਲਦੇ ਰਹਿਣ ਲਈ ਤਿਆਰ ਹਾਂ।+
24 ਮੈਨੂੰ ਤੁਹਾਡੀ ਖ਼ਾਤਰ ਦੁੱਖ ਝੱਲ ਕੇ ਖ਼ੁਸ਼ੀ ਹੁੰਦੀ ਹੈ+ ਅਤੇ ਮਸੀਹ ਕਰਕੇ ਮੈਂ ਉਸ ਦੇ ਸਰੀਰ ਯਾਨੀ ਮੰਡਲੀ+ ਦੀ ਖ਼ਾਤਰ ਆਪਣੇ ਸਰੀਰ ਵਿਚ ਹੋਰ ਦੁੱਖ ਝੱਲਦੇ ਰਹਿਣ ਲਈ ਤਿਆਰ ਹਾਂ।+