ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+ ਰੋਮੀਆਂ 3:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ। 1 ਯੂਹੰਨਾ 4:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+
25 ਪਰਮੇਸ਼ੁਰ ਨੇ ਮਸੀਹ ਦੀ ਕੁਰਬਾਨੀ ਦਿੱਤੀ ਤਾਂਕਿ ਉਸ ਦੇ ਖ਼ੂਨ ʼਤੇ ਨਿਹਚਾ ਕਰ ਕੇ+ ਇਨਸਾਨ ਪਰਮੇਸ਼ੁਰ ਨਾਲ ਸੁਲ੍ਹਾ ਕਰ ਸਕਣ।+ ਇਸ ਤਰ੍ਹਾਂ ਕਰ ਕੇ ਉਸ ਨੇ ਦਿਖਾਇਆ ਕਿ ਜਦੋਂ ਉਸ ਨੇ ਧੀਰਜ ਰੱਖਦੇ ਹੋਏ ਬੀਤੇ ਸਮੇਂ ਵਿਚ ਲੋਕਾਂ ਦੇ ਪਾਪ ਮਾਫ਼ ਕੀਤੇ ਸਨ, ਤਾਂ ਉਹ ਆਪਣੇ ਨਿਆਂ ਦੇ ਅਸੂਲਾਂ ਮੁਤਾਬਕ ਚੱਲਿਆ ਸੀ।
9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+