ਇਬਰਾਨੀਆਂ 7:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਇਸ ਕਰਕੇ ਉਹ ਉਨ੍ਹਾਂ ਸਾਰਿਆਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਕਾਬਲ ਹੈ ਜਿਹੜੇ ਉਸ ਰਾਹੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਵਾਸਤੇ ਬੇਨਤੀ ਕਰਨ ਲਈ ਹਮੇਸ਼ਾ ਜੀਉਂਦਾ ਰਹਿੰਦਾ ਹੈ।+ 1 ਯੂਹੰਨਾ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+
25 ਇਸ ਕਰਕੇ ਉਹ ਉਨ੍ਹਾਂ ਸਾਰਿਆਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਕਾਬਲ ਹੈ ਜਿਹੜੇ ਉਸ ਰਾਹੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਵਾਸਤੇ ਬੇਨਤੀ ਕਰਨ ਲਈ ਹਮੇਸ਼ਾ ਜੀਉਂਦਾ ਰਹਿੰਦਾ ਹੈ।+
2 ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਲਿਖ ਰਿਹਾ ਹਾਂ ਤਾਂਕਿ ਤੁਸੀਂ ਕੋਈ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਕੋਲ ਸਾਡਾ ਇਕ ਮਦਦਗਾਰ* ਹੈ ਯਾਨੀ ਯਿਸੂ ਮਸੀਹ+ ਜਿਹੜਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਹੀ ਕੰਮ ਕਰਦਾ ਹੈ।+