2 ਸਮੂਏਲ 22:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਇਸੇ ਕਰਕੇ ਹੇ ਯਹੋਵਾਹ, ਮੈਂ ਕੌਮਾਂ ਵਿਚ ਤੇਰਾ ਧੰਨਵਾਦ ਕਰਾਂਗਾ+ਅਤੇ ਮੈਂ ਤੇਰੇ ਨਾਂ ਦਾ ਗੁਣਗਾਨ ਕਰਾਂਗਾ:*+ ਜ਼ਬੂਰ 18:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਇਸੇ ਕਰਕੇ ਹੇ ਯਹੋਵਾਹ, ਮੈਂ ਕੌਮਾਂ ਵਿਚ ਤੇਰੀ ਵਡਿਆਈ ਕਰਾਂਗਾ+ਅਤੇ ਮੈਂ ਤੇਰੇ ਨਾਂ ਦਾ ਗੁਣਗਾਨ ਕਰਾਂਗਾ।*+