ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਕੁਰਿੰਥੀਆਂ 1:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਸਾਡੀ ਮਦਦ ਕਰਨ ਲਈ ਤੁਸੀਂ ਵੀ ਫ਼ਰਿਆਦ ਕਰ ਸਕਦੇ ਹੋ+ ਕਿਉਂਕਿ ਸਾਡੇ ਲਈ ਕੀਤੀਆਂ ਬਹੁਤ ਜਣਿਆਂ ਦੀਆਂ ਪ੍ਰਾਰਥਨਾਵਾਂ ਸੁਣੀਆਂ ਜਾਣਗੀਆਂ। ਫਿਰ ਬਹੁਤ ਸਾਰੇ ਲੋਕ ਸਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਵੀ ਕਰਨਗੇ।+

  • ਅਫ਼ਸੀਆਂ 6:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ।

  • ਕੁਲੁੱਸੀਆਂ 4:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ+ ਕਿ ਪਰਮੇਸ਼ੁਰ ਆਪਣੇ ਬਚਨ ਦਾ ਪ੍ਰਚਾਰ ਕਰਨ ਲਈ ਰਾਹ ਖੋਲ੍ਹੇ ਤਾਂਕਿ ਅਸੀਂ ਮਸੀਹ ਬਾਰੇ ਪਵਿੱਤਰ ਭੇਤ ਦਾ ਐਲਾਨ ਕਰ ਸਕੀਏ (ਅਸਲ ਵਿਚ ਮੈਂ ਇਸੇ ਕਰਕੇ ਕੈਦ ਵਿਚ ਹਾਂ)+

  • 1 ਥੱਸਲੁਨੀਕੀਆਂ 5:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਭਰਾਵੋ, ਸਾਡੇ ਲਈ ਪ੍ਰਾਰਥਨਾ ਕਰਦੇ ਰਹੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ