1 ਕੁਰਿੰਥੀਆਂ 14:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਕਿਉਂਕਿ ਪਰਮੇਸ਼ੁਰ ਗੜਬੜੀ ਦਾ ਪਰਮੇਸ਼ੁਰ ਨਹੀਂ, ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।+ ਜਿਵੇਂ ਪਵਿੱਤਰ ਸੇਵਕਾਂ ਦੀਆਂ ਸਾਰੀਆਂ ਮੰਡਲੀਆਂ ਵਿਚ ਹੁੰਦਾ ਹੈ, ਫ਼ਿਲਿੱਪੀਆਂ 4:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤੁਸੀਂ ਮੇਰੇ ਤੋਂ ਜਿਹੜੀਆਂ ਗੱਲਾਂ ਸਿੱਖੀਆਂ, ਸਵੀਕਾਰ ਕੀਤੀਆਂ, ਸੁਣੀਆਂ ਅਤੇ ਮੇਰੇ ਵਿਚ ਦੇਖੀਆਂ ਹਨ, ਉਨ੍ਹਾਂ ਗੱਲਾਂ ਉੱਤੇ ਚੱਲਦੇ ਰਹੋ।+ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਰਹੇਗਾ।
33 ਕਿਉਂਕਿ ਪਰਮੇਸ਼ੁਰ ਗੜਬੜੀ ਦਾ ਪਰਮੇਸ਼ੁਰ ਨਹੀਂ, ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।+ ਜਿਵੇਂ ਪਵਿੱਤਰ ਸੇਵਕਾਂ ਦੀਆਂ ਸਾਰੀਆਂ ਮੰਡਲੀਆਂ ਵਿਚ ਹੁੰਦਾ ਹੈ,
9 ਤੁਸੀਂ ਮੇਰੇ ਤੋਂ ਜਿਹੜੀਆਂ ਗੱਲਾਂ ਸਿੱਖੀਆਂ, ਸਵੀਕਾਰ ਕੀਤੀਆਂ, ਸੁਣੀਆਂ ਅਤੇ ਮੇਰੇ ਵਿਚ ਦੇਖੀਆਂ ਹਨ, ਉਨ੍ਹਾਂ ਗੱਲਾਂ ਉੱਤੇ ਚੱਲਦੇ ਰਹੋ।+ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਰਹੇਗਾ।