ਰੋਮੀਆਂ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+ 1 ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+
13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+
17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+