ਮੱਤੀ 7:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਝੂਠੇ ਨਬੀਆਂ ਤੋਂ ਖ਼ਬਰਦਾਰ ਰਹੋ+ ਜੋ ਭੇਡਾਂ ਦੇ ਭੇਸ ਵਿਚ ਤੁਹਾਡੇ ਕੋਲ ਆਉਂਦੇ ਹਨ,+ ਪਰ ਅੰਦਰੋਂ ਭੁੱਖੇ ਬਘਿਆੜ ਹੁੰਦੇ ਹਨ।+ ਤੀਤੁਸ 3:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਸੇ ਹੋਰ ਪੰਥ+ ਦੀ ਸਿੱਖਿਆ ਦੇਣ ਵਾਲੇ ਨੂੰ ਦੋ ਵਾਰ ਚੇਤਾਵਨੀ* ਦੇ+ ਅਤੇ ਉਸ ਤੋਂ ਬਾਅਦ ਉਸ ਨਾਲ ਮਿਲਣਾ-ਗਿਲਣਾ ਛੱਡ ਦੇ+ 2 ਯੂਹੰਨਾ 10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਦਿੰਦਾ, ਤਾਂ ਉਸ ਨੂੰ ਨਾ ਆਪਣੇ ਘਰ ਵਾੜੋ+ ਅਤੇ ਨਾ ਹੀ ਨਮਸਕਾਰ ਕਰੋ
15 “ਝੂਠੇ ਨਬੀਆਂ ਤੋਂ ਖ਼ਬਰਦਾਰ ਰਹੋ+ ਜੋ ਭੇਡਾਂ ਦੇ ਭੇਸ ਵਿਚ ਤੁਹਾਡੇ ਕੋਲ ਆਉਂਦੇ ਹਨ,+ ਪਰ ਅੰਦਰੋਂ ਭੁੱਖੇ ਬਘਿਆੜ ਹੁੰਦੇ ਹਨ।+
10 ਕਿਸੇ ਹੋਰ ਪੰਥ+ ਦੀ ਸਿੱਖਿਆ ਦੇਣ ਵਾਲੇ ਨੂੰ ਦੋ ਵਾਰ ਚੇਤਾਵਨੀ* ਦੇ+ ਅਤੇ ਉਸ ਤੋਂ ਬਾਅਦ ਉਸ ਨਾਲ ਮਿਲਣਾ-ਗਿਲਣਾ ਛੱਡ ਦੇ+
10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਦਿੰਦਾ, ਤਾਂ ਉਸ ਨੂੰ ਨਾ ਆਪਣੇ ਘਰ ਵਾੜੋ+ ਅਤੇ ਨਾ ਹੀ ਨਮਸਕਾਰ ਕਰੋ