1 ਕੁਰਿੰਥੀਆਂ 7:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਤੁਹਾਨੂੰ ਵੱਡੀ ਕੀਮਤ ਚੁਕਾ ਕੇ ਖ਼ਰੀਦਿਆ ਗਿਆ ਸੀ,+ ਇਸ ਲਈ ਇਨਸਾਨਾਂ ਦੀ ਗ਼ੁਲਾਮੀ ਕਰਨੀ ਛੱਡ ਦਿਓ। ਇਬਰਾਨੀਆਂ 9:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+ 1 ਪਤਰਸ 1:18, 19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੁਸੀਂ ਜਾਣਦੇ ਹੋ ਕਿ ਤੁਸੀਂ ਪਹਿਲਾਂ ਆਪਣੇ ਪਿਉ-ਦਾਦਿਆਂ ਵਾਂਗ* ਜੋ ਵਿਅਰਥ ਜੀਵਨ ਜੀਉਂਦੇ ਸੀ,+ ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।* 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+
12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+
18 ਤੁਸੀਂ ਜਾਣਦੇ ਹੋ ਕਿ ਤੁਸੀਂ ਪਹਿਲਾਂ ਆਪਣੇ ਪਿਉ-ਦਾਦਿਆਂ ਵਾਂਗ* ਜੋ ਵਿਅਰਥ ਜੀਵਨ ਜੀਉਂਦੇ ਸੀ,+ ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।* 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+