ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਲਾਤੀਆਂ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੈਂ ਪ੍ਰਭੂ ਦੇ ਕਹਿਣ ʼਤੇ ਉੱਥੇ ਗਿਆ ਸੀ। ਉੱਥੇ ਮੈਂ ਸਿਰਫ਼ ਜ਼ਿੰਮੇਵਾਰ ਭਰਾਵਾਂ ਨੂੰ ਹੀ ਉਸ ਖ਼ੁਸ਼ ਖ਼ਬਰੀ ਬਾਰੇ ਦੱਸਿਆ ਜੋ ਮੈਂ ਗ਼ੈਰ-ਯਹੂਦੀ ਕੌਮਾਂ ਨੂੰ ਸੁਣਾ ਰਿਹਾ ਸੀ ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਮੈਂ ਜੋ ਪ੍ਰਚਾਰ ਕਰ ਰਿਹਾ ਸੀ ਅਤੇ ਕਰ ਚੁੱਕਾ ਸੀ, ਉਹ ਵਿਅਰਥ ਸਾਬਤ ਹੋਵੇ।

  • ਫ਼ਿਲਿੱਪੀਆਂ 2:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਸੀਂ ਜ਼ਿੰਦਗੀ ਦੇ ਬਚਨ ਨੂੰ ਘੁੱਟ ਕੇ ਫੜੀ ਰੱਖੋ+ ਤਾਂਕਿ ਮਸੀਹ ਦੇ ਦਿਨ ਵਿਚ ਮੇਰੇ ਕੋਲ ਖ਼ੁਸ਼ ਹੋਣ ਦਾ ਕਾਰਨ ਹੋਵੇ ਕਿ ਮੇਰੀ ਦੌੜ ਜਾਂ ਸਖ਼ਤ ਮਿਹਨਤ ਵਿਅਰਥ ਨਹੀਂ ਗਈ।

  • ਇਬਰਾਨੀਆਂ 12:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਤਾਂ ਫਿਰ, ਕਿਉਂਕਿ ਸਾਨੂੰ ਗਵਾਹਾਂ ਦੇ ਇੰਨੇ ਵੱਡੇ ਬੱਦਲ ਨੇ ਘੇਰਿਆ ਹੋਇਆ ਹੈ, ਇਸ ਲਈ ਆਓ ਆਪਾਂ ਵੀ ਹਰ ਬੋਝ ਅਤੇ ਉਸ ਪਾਪ ਨੂੰ ਜਿਹੜਾ ਸਾਨੂੰ ਆਸਾਨੀ ਨਾਲ ਫਸਾ ਲੈਂਦਾ ਹੈ, ਆਪਣੇ ਉੱਪਰੋਂ ਲਾਹ ਕੇ ਸੁੱਟ ਦੇਈਏ+ ਅਤੇ ਧੀਰਜ ਨਾਲ ਉਸ ਦੌੜ ਵਿਚ ਦੌੜਦੇ ਰਹੀਏ ਜੋ ਸਾਡੇ ਸਾਮ੍ਹਣੇ ਹੈ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ