ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 22:31, 32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 “ਹੇ ਸ਼ਮਊਨ,* ਹੇ ਸ਼ਮਊਨ, ਸ਼ੈਤਾਨ ਨੇ ਕਿਹਾ ਹੈ ਕਿ ਉਹ ਤੁਹਾਨੂੰ ਸਾਰਿਆਂ ਨੂੰ ਕਣਕ ਵਾਂਗ ਛੱਟਣਾ ਚਾਹੁੰਦਾ ਹੈ।+ 32 ਪਰ ਮੈਂ ਤੇਰੇ ਲਈ ਅਰਦਾਸ ਕੀਤੀ ਹੈ ਕਿ ਤੂੰ ਨਿਹਚਾ ਕਰਨੀ ਨਾ ਛੱਡੇਂ;+ ਜਦੋਂ ਤੂੰ ਤੋਬਾ ਕਰ ਕੇ ਮੁੜ ਆਵੇਂ, ਤਾਂ ਆਪਣੇ ਭਰਾਵਾਂ ਨੂੰ ਤਕੜਾ ਕਰੀਂ।”+

  • 2 ਪਤਰਸ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ