ਰਸੂਲਾਂ ਦੇ ਕੰਮ 20:29, 30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ ਖੂੰਖਾਰ ਬਘਿਆੜ ਤੁਹਾਡੇ ਵਿਚ ਆ ਜਾਣਗੇ+ ਅਤੇ ਭੇਡਾਂ ਨਾਲ ਕੋਮਲਤਾ ਨਾਲ ਪੇਸ਼ ਨਹੀਂ ਆਉਣਗੇ 30 ਅਤੇ ਤੁਹਾਡੇ ਵਿੱਚੋਂ ਹੀ ਅਜਿਹੇ ਆਦਮੀ ਉੱਠ ਖੜ੍ਹੇ ਹੋਣਗੇ ਜਿਹੜੇ ਚੇਲਿਆਂ ਨੂੰ ਆਪਣੇ ਮਗਰ ਲਾਉਣ ਲਈ ਗੱਲਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਗੇ।+ 1 ਕੁਰਿੰਥੀਆਂ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੇਰੇ ਕਹਿਣ ਦਾ ਮਤਲਬ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ,” ਕੋਈ ਕਹਿੰਦਾ ਹੈ, “ਮੈਂ ਤਾਂ ਅਪੁੱਲੋਸ ਦਾ ਚੇਲਾ ਹਾਂ,”+ ਕੋਈ ਹੋਰ ਕਹਿੰਦਾ ਹੈ, “ਮੈਂ ਤਾਂ ਕੇਫ਼ਾਸ* ਦਾ ਚੇਲਾ ਹਾਂ,” ਤੇ ਕੋਈ ਹੋਰ ਕਹਿੰਦਾ ਹੈ, “ਮੈਂ ਮਸੀਹ ਦਾ ਚੇਲਾ ਹਾਂ।” 1 ਤਿਮੋਥਿਉਸ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਭਵਿੱਖ ਵਿਚ ਕੁਝ ਲੋਕ ਨਿਹਚਾ ਕਰਨੀ ਛੱਡ ਦੇਣਗੇ ਕਿਉਂਕਿ ਉਹ ਦੁਸ਼ਟ ਦੂਤਾਂ ਦੀਆਂ ਗੁਮਰਾਹ ਕਰਨ ਵਾਲੀਆਂ ਗੱਲਾਂ*+ ਅਤੇ ਸਿੱਖਿਆਵਾਂ ਪਿੱਛੇ ਲੱਗ ਜਾਣਗੇ। 2 ਪਤਰਸ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰ ਜਿਵੇਂ ਇਜ਼ਰਾਈਲੀਆਂ ਵਿਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿਚ ਵੀ ਝੂਠੇ ਸਿੱਖਿਅਕ ਹੋਣਗੇ।+ ਉਹ ਤੁਹਾਡੀ ਨਿਹਚਾ ਨੂੰ ਖ਼ਤਮ ਕਰਨ ਲਈ ਚੋਰੀ-ਛਿਪੇ ਤੁਹਾਡੇ ਵਿਚ ਧੜੇ ਬਣਾਉਣਗੇ ਅਤੇ ਆਪਣੇ ਮਾਲਕ ਨੂੰ ਵੀ ਠੁਕਰਾ ਦੇਣਗੇ ਜਿਸ ਨੇ ਉਨ੍ਹਾਂ ਨੂੰ ਖ਼ਰੀਦਿਆ ਸੀ।+ ਇਸ ਤਰ੍ਹਾਂ ਉਹ ਆਪ ਹੀ ਆਪਣੇ ਨਾਸ਼ ਵੱਲ ਨੂੰ ਭੱਜਣਗੇ।
29 ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ ਖੂੰਖਾਰ ਬਘਿਆੜ ਤੁਹਾਡੇ ਵਿਚ ਆ ਜਾਣਗੇ+ ਅਤੇ ਭੇਡਾਂ ਨਾਲ ਕੋਮਲਤਾ ਨਾਲ ਪੇਸ਼ ਨਹੀਂ ਆਉਣਗੇ 30 ਅਤੇ ਤੁਹਾਡੇ ਵਿੱਚੋਂ ਹੀ ਅਜਿਹੇ ਆਦਮੀ ਉੱਠ ਖੜ੍ਹੇ ਹੋਣਗੇ ਜਿਹੜੇ ਚੇਲਿਆਂ ਨੂੰ ਆਪਣੇ ਮਗਰ ਲਾਉਣ ਲਈ ਗੱਲਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਗੇ।+
12 ਮੇਰੇ ਕਹਿਣ ਦਾ ਮਤਲਬ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ,” ਕੋਈ ਕਹਿੰਦਾ ਹੈ, “ਮੈਂ ਤਾਂ ਅਪੁੱਲੋਸ ਦਾ ਚੇਲਾ ਹਾਂ,”+ ਕੋਈ ਹੋਰ ਕਹਿੰਦਾ ਹੈ, “ਮੈਂ ਤਾਂ ਕੇਫ਼ਾਸ* ਦਾ ਚੇਲਾ ਹਾਂ,” ਤੇ ਕੋਈ ਹੋਰ ਕਹਿੰਦਾ ਹੈ, “ਮੈਂ ਮਸੀਹ ਦਾ ਚੇਲਾ ਹਾਂ।”
4 ਪਰ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਭਵਿੱਖ ਵਿਚ ਕੁਝ ਲੋਕ ਨਿਹਚਾ ਕਰਨੀ ਛੱਡ ਦੇਣਗੇ ਕਿਉਂਕਿ ਉਹ ਦੁਸ਼ਟ ਦੂਤਾਂ ਦੀਆਂ ਗੁਮਰਾਹ ਕਰਨ ਵਾਲੀਆਂ ਗੱਲਾਂ*+ ਅਤੇ ਸਿੱਖਿਆਵਾਂ ਪਿੱਛੇ ਲੱਗ ਜਾਣਗੇ।
2 ਪਰ ਜਿਵੇਂ ਇਜ਼ਰਾਈਲੀਆਂ ਵਿਚ ਝੂਠੇ ਨਬੀ ਸਨ, ਉਸੇ ਤਰ੍ਹਾਂ ਤੁਹਾਡੇ ਵਿਚ ਵੀ ਝੂਠੇ ਸਿੱਖਿਅਕ ਹੋਣਗੇ।+ ਉਹ ਤੁਹਾਡੀ ਨਿਹਚਾ ਨੂੰ ਖ਼ਤਮ ਕਰਨ ਲਈ ਚੋਰੀ-ਛਿਪੇ ਤੁਹਾਡੇ ਵਿਚ ਧੜੇ ਬਣਾਉਣਗੇ ਅਤੇ ਆਪਣੇ ਮਾਲਕ ਨੂੰ ਵੀ ਠੁਕਰਾ ਦੇਣਗੇ ਜਿਸ ਨੇ ਉਨ੍ਹਾਂ ਨੂੰ ਖ਼ਰੀਦਿਆ ਸੀ।+ ਇਸ ਤਰ੍ਹਾਂ ਉਹ ਆਪ ਹੀ ਆਪਣੇ ਨਾਸ਼ ਵੱਲ ਨੂੰ ਭੱਜਣਗੇ।