ਮੱਤੀ 26:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਲਓ ਤੁਸੀਂ ਸਾਰੇ ਇਸ ਵਿੱਚੋਂ ਪੀਓ,+ ਮਰਕੁਸ 14:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਉਨ੍ਹਾਂ ਸਾਰਿਆਂ ਨੇ ਉਸ ਪਿਆਲੇ ਵਿੱਚੋਂ ਪੀਤਾ।+ 1 ਕੁਰਿੰਥੀਆਂ 10:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਧੰਨਵਾਦ ਦੇ ਜਿਸ ਪਿਆਲੇ ਲਈ ਅਸੀਂ ਪ੍ਰਾਰਥਨਾ ਵਿਚ ਧੰਨਵਾਦ ਕਰਦੇ ਹਾਂ, ਕੀ ਇਹ ਮਸੀਹ ਦੇ ਖ਼ੂਨ ਵਿਚ ਹਿੱਸੇਦਾਰੀ ਨਹੀਂ ਹੈ?+ ਅਸੀਂ ਜਿਹੜੀ ਰੋਟੀ ਤੋੜਦੇ ਹਾਂ, ਕੀ ਇਹ ਮਸੀਹ ਦੇ ਸਰੀਰ ਵਿਚ ਹਿੱਸੇਦਾਰੀ ਨਹੀਂ ਹੈ?+
27 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਲਓ ਤੁਸੀਂ ਸਾਰੇ ਇਸ ਵਿੱਚੋਂ ਪੀਓ,+
23 ਫਿਰ ਉਸ ਨੇ ਦਾਖਰਸ ਦਾ ਪਿਆਲਾ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਉਨ੍ਹਾਂ ਸਾਰਿਆਂ ਨੇ ਉਸ ਪਿਆਲੇ ਵਿੱਚੋਂ ਪੀਤਾ।+
16 ਧੰਨਵਾਦ ਦੇ ਜਿਸ ਪਿਆਲੇ ਲਈ ਅਸੀਂ ਪ੍ਰਾਰਥਨਾ ਵਿਚ ਧੰਨਵਾਦ ਕਰਦੇ ਹਾਂ, ਕੀ ਇਹ ਮਸੀਹ ਦੇ ਖ਼ੂਨ ਵਿਚ ਹਿੱਸੇਦਾਰੀ ਨਹੀਂ ਹੈ?+ ਅਸੀਂ ਜਿਹੜੀ ਰੋਟੀ ਤੋੜਦੇ ਹਾਂ, ਕੀ ਇਹ ਮਸੀਹ ਦੇ ਸਰੀਰ ਵਿਚ ਹਿੱਸੇਦਾਰੀ ਨਹੀਂ ਹੈ?+