ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 31:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 “ਦੇਖੋ! ਉਹ ਦਿਨ ਆ ਰਹੇ ਹਨ,” ਯਹੋਵਾਹ ਕਹਿੰਦਾ ਹੈ, “ਜਦੋਂ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇਕ ਨਵਾਂ ਇਕਰਾਰ ਕਰਾਂਗਾ।+

  • ਲੂਕਾ 22:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ+ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ+ ਜੋ ਤੁਹਾਡੇ ਲਈ ਵਹਾਇਆ ਜਾਵੇਗਾ।”+

  • ਇਬਰਾਨੀਆਂ 8:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰਮੇਸ਼ੁਰ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਕਹਿੰਦਾ ਹੈ: “‘ਦੇਖੋ! ਉਹ ਦਿਨ ਆ ਰਹੇ ਹਨ,’ ਯਹੋਵਾਹ* ਕਹਿੰਦਾ ਹੈ ‘ਜਦੋਂ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇਕ ਨਵਾਂ ਇਕਰਾਰ ਕਰਾਂਗਾ।

  • ਇਬਰਾਨੀਆਂ 9:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜੇ ਬੱਕਰਿਆਂ ਅਤੇ ਬਲਦਾਂ ਦਾ ਖ਼ੂਨ+ ਅਤੇ ਅਸ਼ੁੱਧ ਲੋਕਾਂ ʼਤੇ ਧੂੜੀ ਜਾਂਦੀ ਗਾਂ ਦੀ ਸੁਆਹ ਇਨਸਾਨਾਂ ਨੂੰ ਸਰੀਰਕ ਤੌਰ ਤੇ ਸ਼ੁੱਧ ਕਰਦੀ ਹੈ,+ 14 ਤਾਂ ਫਿਰ, ਮਸੀਹ ਦਾ ਖ਼ੂਨ+ ਸਾਡੀ ਜ਼ਮੀਰ ਨੂੰ ਵਿਅਰਥ ਕੰਮਾਂ ਤੋਂ ਕਿੰਨਾ ਜ਼ਿਆਦਾ ਸ਼ੁੱਧ ਕਰ ਸਕਦਾ ਹੈ ਜਿਸ ਨੇ ਹਮੇਸ਼ਾ ਰਹਿਣ ਵਾਲੀ ਪਵਿੱਤਰ ਸ਼ਕਤੀ ਦੀ ਸੇਧ ਵਿਚ ਚੱਲ ਕੇ ਆਪਣੇ ਬੇਦਾਗ਼ ਸਰੀਰ ਦੀ ਬਲ਼ੀ ਦਿੱਤੀ+ ਤਾਂਕਿ ਅਸੀਂ ਜੀਉਂਦੇ ਪਰਮੇਸ਼ੁਰ ਦੀ ਭਗਤੀ ਕਰ ਸਕੀਏ!+

  • ਇਬਰਾਨੀਆਂ 9:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਸੇ ਕਰਕੇ ਮਸੀਹ ਨਵੇਂ ਇਕਰਾਰ ਦਾ ਵਿਚੋਲਾ ਹੈ+ ਤਾਂਕਿ ਸੱਦੇ ਗਏ ਲੋਕ ਵਾਅਦਾ ਕੀਤੀ ਗਈ ਵਿਰਾਸਤ ਪ੍ਰਾਪਤ ਕਰ ਸਕਣ ਜੋ ਹਮੇਸ਼ਾ ਰਹੇਗੀ।+ ਇਹ ਸਭ ਕੁਝ ਉਸ ਦੀ ਮੌਤ ਦੇ ਜ਼ਰੀਏ ਹੀ ਮੁਮਕਿਨ ਹੋਇਆ ਹੈ+ ਕਿਉਂਕਿ ਉਸ ਨੇ ਰਿਹਾਈ ਦੀ ਕੀਮਤ ਅਦਾ ਕਰ ਕੇ ਉਨ੍ਹਾਂ ਨੂੰ ਪਾਪਾਂ ਤੋਂ ਮੁਕਤ ਕੀਤਾ ਹੈ ਜਿਹੜੇ ਉਨ੍ਹਾਂ ਨੇ ਪਹਿਲੇ ਇਕਰਾਰ ਅਧੀਨ ਰਹਿੰਦਿਆਂ ਕੀਤੇ ਸਨ।

  • 1 ਪਤਰਸ 1:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਤੁਸੀਂ ਜਾਣਦੇ ਹੋ ਕਿ ਤੁਸੀਂ ਪਹਿਲਾਂ ਆਪਣੇ ਪਿਉ-ਦਾਦਿਆਂ ਵਾਂਗ* ਜੋ ਵਿਅਰਥ ਜੀਵਨ ਜੀਉਂਦੇ ਸੀ,+ ਉਸ ਤੋਂ ਤੁਹਾਨੂੰ ਚਾਂਦੀ ਜਾਂ ਸੋਨੇ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਛੁਡਾਇਆ ਗਿਆ ਸੀ।* 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ