ਮੱਤੀ 12:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਚੁਣਿਆ ਹੈ! ਉਹ ਮੇਰਾ ਪਿਆਰਾ ਹੈ ਅਤੇ ਮੈਂ ਉਸ ਤੋਂ ਖ਼ੁਸ਼ ਹਾਂ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿਆਂਗਾ+ ਅਤੇ ਉਹ ਕੌਮਾਂ ਨੂੰ ਦਿਖਾਵੇਗਾ ਕਿ ਸੱਚਾ ਨਿਆਂ ਕੀ ਹੁੰਦਾ ਹੈ। ਮੱਤੀ 12:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਵਾਕਈ, ਉਸ ਦੇ ਨਾਂ ʼਤੇ ਕੌਮਾਂ ਉਮੀਦ ਰੱਖਣਗੀਆਂ।”+ ਰਸੂਲਾਂ ਦੇ ਕੰਮ 4:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਨਾਲੇ ਹੋਰ ਕਿਸੇ ਰਾਹੀਂ ਮੁਕਤੀ ਨਹੀਂ ਮਿਲੇਗੀ ਕਿਉਂਕਿ ਪਰਮੇਸ਼ੁਰ ਨੇ ਧਰਤੀ ਉੱਤੇ ਹੋਰ ਕਿਸੇ ਨੂੰ ਨਹੀਂ ਚੁਣਿਆ+ ਜਿਸ ਦੇ ਨਾਂ ʼਤੇ ਸਾਨੂੰ ਬਚਾਇਆ ਜਾਵੇਗਾ।”+
18 “ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਚੁਣਿਆ ਹੈ! ਉਹ ਮੇਰਾ ਪਿਆਰਾ ਹੈ ਅਤੇ ਮੈਂ ਉਸ ਤੋਂ ਖ਼ੁਸ਼ ਹਾਂ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿਆਂਗਾ+ ਅਤੇ ਉਹ ਕੌਮਾਂ ਨੂੰ ਦਿਖਾਵੇਗਾ ਕਿ ਸੱਚਾ ਨਿਆਂ ਕੀ ਹੁੰਦਾ ਹੈ।
12 ਨਾਲੇ ਹੋਰ ਕਿਸੇ ਰਾਹੀਂ ਮੁਕਤੀ ਨਹੀਂ ਮਿਲੇਗੀ ਕਿਉਂਕਿ ਪਰਮੇਸ਼ੁਰ ਨੇ ਧਰਤੀ ਉੱਤੇ ਹੋਰ ਕਿਸੇ ਨੂੰ ਨਹੀਂ ਚੁਣਿਆ+ ਜਿਸ ਦੇ ਨਾਂ ʼਤੇ ਸਾਨੂੰ ਬਚਾਇਆ ਜਾਵੇਗਾ।”+