-
ਰਸੂਲਾਂ ਦੇ ਕੰਮ 5:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਨਾਲੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਸ਼ਹਿਰਾਂ ਤੋਂ ਵੀ ਭੀੜਾਂ ਦੀਆਂ ਭੀੜਾਂ ਬੀਮਾਰਾਂ ਨੂੰ ਅਤੇ ਉਨ੍ਹਾਂ ਨੂੰ ਲੈ ਕੇ ਆਉਂਦੀਆਂ ਸਨ ਜਿਨ੍ਹਾਂ ਨੂੰ ਦੁਸ਼ਟ ਦੂਤ ਚਿੰਬੜੇ ਹੋਏ ਸਨ ਅਤੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ ਜਾਂਦਾ ਸੀ।
-