ਇਬਰਾਨੀਆਂ 5:13, 14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜਿਹੜਾ ਇਨਸਾਨ ਦੁੱਧ ਹੀ ਪੀਂਦਾ ਰਹਿੰਦਾ ਹੈ, ਉਹ ਬੱਚਾ ਹੈ ਜਿਸ ਕਰਕੇ ਉਹ ਪਰਮੇਸ਼ੁਰ ਦੇ ਸੱਚੇ ਬਚਨ ਨੂੰ ਨਹੀਂ ਜਾਣਦਾ।+ 14 ਪਰ ਰੋਟੀ ਸਮਝਦਾਰ ਲੋਕਾਂ ਲਈ ਹੁੰਦੀ ਹੈ ਜਿਹੜੇ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਨੂੰ ਵਾਰ-ਵਾਰ ਇਸਤੇਮਾਲ ਕਰ ਕੇ ਸਹੀ ਤੇ ਗ਼ਲਤ ਵਿਚ ਫ਼ਰਕ ਦੇਖਣ ਦੇ ਮਾਹਰ ਬਣ ਗਏ ਹਨ।
13 ਜਿਹੜਾ ਇਨਸਾਨ ਦੁੱਧ ਹੀ ਪੀਂਦਾ ਰਹਿੰਦਾ ਹੈ, ਉਹ ਬੱਚਾ ਹੈ ਜਿਸ ਕਰਕੇ ਉਹ ਪਰਮੇਸ਼ੁਰ ਦੇ ਸੱਚੇ ਬਚਨ ਨੂੰ ਨਹੀਂ ਜਾਣਦਾ।+ 14 ਪਰ ਰੋਟੀ ਸਮਝਦਾਰ ਲੋਕਾਂ ਲਈ ਹੁੰਦੀ ਹੈ ਜਿਹੜੇ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਨੂੰ ਵਾਰ-ਵਾਰ ਇਸਤੇਮਾਲ ਕਰ ਕੇ ਸਹੀ ਤੇ ਗ਼ਲਤ ਵਿਚ ਫ਼ਰਕ ਦੇਖਣ ਦੇ ਮਾਹਰ ਬਣ ਗਏ ਹਨ।