ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਕੁਰਿੰਥੀਆਂ 14:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਭਰਾਵੋ, ਨਿਆਣਿਆਂ ਵਾਲੀ ਸਮਝ ਨਾ ਰੱਖੋ,+ ਸਗੋਂ ਬੁਰਾਈ ਵਿਚ ਨਿਆਣੇ ਬਣੋ;+ ਪਰ ਸਮਝ ਵਿਚ ਸਿਆਣੇ ਬਣੋ।+

  • ਅਫ਼ਸੀਆਂ 4:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਹ ਤਦ ਤਕ ਇਸ ਤਰ੍ਹਾਂ ਕਰਦੇ ਰਹਿਣਗੇ ਜਦ ਤਕ ਅਸੀਂ ਸਾਰੇ ਨਿਹਚਾ* ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਸਹੀ ਗਿਆਨ ਵਿਚ ਏਕਤਾ ਹਾਸਲ ਨਾ ਕਰ ਲਈਏ+ ਅਤੇ ਸਾਡਾ ਕੱਦ-ਕਾਠ ਪੂਰੀ ਤਰ੍ਹਾਂ ਵਧ ਕੇ ਮਸੀਹ ਦੇ ਪੂਰੇ ਕੱਦ-ਕਾਠ ਜਿੰਨਾ ਨਹੀਂ ਹੋ ਜਾਂਦਾ।

  • ਇਬਰਾਨੀਆਂ 5:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਰੋਟੀ ਸਮਝਦਾਰ ਲੋਕਾਂ ਲਈ ਹੁੰਦੀ ਹੈ ਜਿਹੜੇ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਨੂੰ ਵਾਰ-ਵਾਰ ਇਸਤੇਮਾਲ ਕਰ ਕੇ ਸਹੀ ਤੇ ਗ਼ਲਤ ਵਿਚ ਫ਼ਰਕ ਦੇਖਣ ਦੇ ਮਾਹਰ ਬਣ ਗਏ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ