ਰਸੂਲਾਂ ਦੇ ਕੰਮ 24:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਵਾਸਤੇ ਦਾਨ+ ਅਤੇ ਪਰਮੇਸ਼ੁਰ ਨੂੰ ਭੇਟਾਂ ਚੜ੍ਹਾਉਣ ਲਈ ਯਰੂਸ਼ਲਮ ਆਇਆ ਸੀ। ਰੋਮੀਆਂ 15:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਯਰੂਸ਼ਲਮ ਦੇ ਕੁਝ ਗ਼ਰੀਬ ਪਵਿੱਤਰ ਸੇਵਕਾਂ ਵਾਸਤੇ ਮਕਦੂਨੀਆ ਅਤੇ ਅਖਾਯਾ ਦੇ ਭਰਾਵਾਂ ਨੇ ਖ਼ੁਸ਼ੀ-ਖ਼ੁਸ਼ੀ ਦਾਨ ਦਿੱਤਾ ਹੈ।+ 2 ਕੁਰਿੰਥੀਆਂ 8:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਇਸ ਗੱਲ ਦਾ ਗਵਾਹ ਹਾਂ ਕਿ ਉਨ੍ਹਾਂ ਨੇ ਆਪਣੀ ਹੈਸੀਅਤ ਅਨੁਸਾਰ,+ ਸਗੋਂ ਹੈਸੀਅਤ ਤੋਂ ਵੀ ਵੱਧ ਦਿੱਤਾ।+ 4 ਉਹ ਆਪ ਆ ਕੇ ਸਾਡੀਆਂ ਮਿੰਨਤਾਂ ਕਰਦੇ ਰਹੇ ਕਿ ਉਨ੍ਹਾਂ ਨੂੰ ਵੀ ਪਵਿੱਤਰ ਸੇਵਕਾਂ ਵਾਸਤੇ ਰਾਹਤ ਕੰਮ* ਵਿਚ ਹਿੱਸਾ ਲੈਣ ਲਈ ਦਿਲ ਖੋਲ੍ਹ ਕੇ ਦਾਨ ਦੇਣ ਦਾ ਸਨਮਾਨ ਦਿੱਤਾ ਜਾਵੇ।+
26 ਯਰੂਸ਼ਲਮ ਦੇ ਕੁਝ ਗ਼ਰੀਬ ਪਵਿੱਤਰ ਸੇਵਕਾਂ ਵਾਸਤੇ ਮਕਦੂਨੀਆ ਅਤੇ ਅਖਾਯਾ ਦੇ ਭਰਾਵਾਂ ਨੇ ਖ਼ੁਸ਼ੀ-ਖ਼ੁਸ਼ੀ ਦਾਨ ਦਿੱਤਾ ਹੈ।+
3 ਮੈਂ ਇਸ ਗੱਲ ਦਾ ਗਵਾਹ ਹਾਂ ਕਿ ਉਨ੍ਹਾਂ ਨੇ ਆਪਣੀ ਹੈਸੀਅਤ ਅਨੁਸਾਰ,+ ਸਗੋਂ ਹੈਸੀਅਤ ਤੋਂ ਵੀ ਵੱਧ ਦਿੱਤਾ।+ 4 ਉਹ ਆਪ ਆ ਕੇ ਸਾਡੀਆਂ ਮਿੰਨਤਾਂ ਕਰਦੇ ਰਹੇ ਕਿ ਉਨ੍ਹਾਂ ਨੂੰ ਵੀ ਪਵਿੱਤਰ ਸੇਵਕਾਂ ਵਾਸਤੇ ਰਾਹਤ ਕੰਮ* ਵਿਚ ਹਿੱਸਾ ਲੈਣ ਲਈ ਦਿਲ ਖੋਲ੍ਹ ਕੇ ਦਾਨ ਦੇਣ ਦਾ ਸਨਮਾਨ ਦਿੱਤਾ ਜਾਵੇ।+