ਅਫ਼ਸੀਆਂ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਉਸ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ ਤੁਹਾਨੂੰ ਸਾਰਿਆਂ ਨੂੰ ਵੀ ਇਕ ਇਮਾਰਤ ਦੇ ਰੂਪ ਵਿਚ ਉਸਾਰਿਆ ਜਾ ਰਿਹਾ ਹੈ ਤਾਂਕਿ ਪਰਮੇਸ਼ੁਰ ਆਪਣੀ ਪਵਿੱਤਰ ਸ਼ਕਤੀ ਦੁਆਰਾ ਉੱਥੇ ਵੱਸੇ।+ 1 ਪਤਰਸ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਵੀ ਜੀਉਂਦੇ ਪੱਥਰ ਬਣ ਗਏ ਹੋ ਅਤੇ ਤੁਹਾਨੂੰ ਪਵਿੱਤਰ ਸ਼ਕਤੀ ਰਾਹੀਂ ਬਣਾਏ ਜਾ ਰਹੇ ਘਰ ਵਿਚ ਲਾਇਆ ਜਾ ਰਿਹਾ ਹੈ+ ਤਾਂਕਿ ਤੁਸੀਂ ਪੁਜਾਰੀਆਂ ਦੀ ਪਵਿੱਤਰ ਮੰਡਲੀ ਬਣ ਸਕੋ ਅਤੇ ਯਿਸੂ ਮਸੀਹ ਰਾਹੀਂ ਪਵਿੱਤਰ ਸ਼ਕਤੀ ਦੀ ਅਗਵਾਈ ਵਿਚ ਅਜਿਹੀਆਂ ਬਲ਼ੀਆਂ ਚੜ੍ਹਾ ਸਕੋ ਜੋ ਪਰਮੇਸ਼ੁਰ ਨੂੰ ਮਨਜ਼ੂਰ ਹਨ।+
22 ਉਸ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ ਤੁਹਾਨੂੰ ਸਾਰਿਆਂ ਨੂੰ ਵੀ ਇਕ ਇਮਾਰਤ ਦੇ ਰੂਪ ਵਿਚ ਉਸਾਰਿਆ ਜਾ ਰਿਹਾ ਹੈ ਤਾਂਕਿ ਪਰਮੇਸ਼ੁਰ ਆਪਣੀ ਪਵਿੱਤਰ ਸ਼ਕਤੀ ਦੁਆਰਾ ਉੱਥੇ ਵੱਸੇ।+
5 ਤੁਸੀਂ ਵੀ ਜੀਉਂਦੇ ਪੱਥਰ ਬਣ ਗਏ ਹੋ ਅਤੇ ਤੁਹਾਨੂੰ ਪਵਿੱਤਰ ਸ਼ਕਤੀ ਰਾਹੀਂ ਬਣਾਏ ਜਾ ਰਹੇ ਘਰ ਵਿਚ ਲਾਇਆ ਜਾ ਰਿਹਾ ਹੈ+ ਤਾਂਕਿ ਤੁਸੀਂ ਪੁਜਾਰੀਆਂ ਦੀ ਪਵਿੱਤਰ ਮੰਡਲੀ ਬਣ ਸਕੋ ਅਤੇ ਯਿਸੂ ਮਸੀਹ ਰਾਹੀਂ ਪਵਿੱਤਰ ਸ਼ਕਤੀ ਦੀ ਅਗਵਾਈ ਵਿਚ ਅਜਿਹੀਆਂ ਬਲ਼ੀਆਂ ਚੜ੍ਹਾ ਸਕੋ ਜੋ ਪਰਮੇਸ਼ੁਰ ਨੂੰ ਮਨਜ਼ੂਰ ਹਨ।+