ਜ਼ਬੂਰ 34:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਤੋਂ ਡਰਨ ਵਾਲਿਆਂ ਦੇ ਆਲੇ-ਦੁਆਲੇ ਉਸ ਦਾ ਦੂਤ ਪਹਿਰਾ ਦਿੰਦਾ ਹੈ+ਅਤੇ ਉਨ੍ਹਾਂ ਨੂੰ ਛੁਡਾਉਂਦਾ ਹੈ।+ ਜ਼ਬੂਰ 34:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਧਰਮੀ ʼਤੇ ਬਹੁਤ ਸਾਰੀਆਂ ਮੁਸੀਬਤਾਂ* ਆਉਂਦੀਆਂ ਹਨ,+ਪਰ ਯਹੋਵਾਹ ਉਸ ਨੂੰ ਸਾਰੀਆਂ ਮੁਸੀਬਤਾਂ ਵਿੱਚੋਂ ਕੱਢਦਾ ਹੈ।+ 2 ਤਿਮੋਥਿਉਸ 4:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਪ੍ਰਭੂ ਮੈਨੂੰ ਹਰ ਤਰ੍ਹਾਂ ਦੀ ਬੁਰਾਈ ਤੋਂ ਬਚਾ ਕੇ ਆਪਣੇ ਸਵਰਗੀ ਰਾਜ ਵਿਚ ਲੈ ਜਾਵੇਗਾ।+ ਉਸ ਦੀ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ। ਆਮੀਨ। 2 ਪਤਰਸ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+
18 ਪ੍ਰਭੂ ਮੈਨੂੰ ਹਰ ਤਰ੍ਹਾਂ ਦੀ ਬੁਰਾਈ ਤੋਂ ਬਚਾ ਕੇ ਆਪਣੇ ਸਵਰਗੀ ਰਾਜ ਵਿਚ ਲੈ ਜਾਵੇਗਾ।+ ਉਸ ਦੀ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ। ਆਮੀਨ।
9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+