2 ਕੁਰਿੰਥੀਆਂ 10:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਕਿਉਂਕਿ ਅਸੀਂ ਇਨਸਾਨੀ ਹਥਿਆਰਾਂ ਨਾਲ ਨਹੀਂ,+ ਸਗੋਂ ਪਰਮੇਸ਼ੁਰ ਵੱਲੋਂ ਦਿੱਤੇ ਸ਼ਕਤੀਸ਼ਾਲੀ ਹਥਿਆਰਾਂ ਨਾਲ ਲੜਾਈ ਲੜਦੇ ਹਾਂ।+ ਇਨ੍ਹਾਂ ਦੀ ਮਦਦ ਨਾਲ ਅਸੀਂ ਕਿਲਿਆਂ ਵਰਗੇ ਮਜ਼ਬੂਤ ਵਿਚਾਰਾਂ ਨੂੰ ਢਾਹ ਸਕਦੇ ਹਾਂ। ਅਫ਼ਸੀਆਂ 6:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਸੀਂ ਸ਼ੈਤਾਨ ਦੀਆਂ ਚਾਲਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪਰਮੇਸ਼ੁਰ ਦੁਆਰਾ ਦਿੱਤੇ ਗਏ ਸਾਰੇ ਬਸਤਰ ਪਹਿਨ ਲਓ+ ਅਤੇ ਹਥਿਆਰ ਚੁੱਕ ਲਓ
4 ਕਿਉਂਕਿ ਅਸੀਂ ਇਨਸਾਨੀ ਹਥਿਆਰਾਂ ਨਾਲ ਨਹੀਂ,+ ਸਗੋਂ ਪਰਮੇਸ਼ੁਰ ਵੱਲੋਂ ਦਿੱਤੇ ਸ਼ਕਤੀਸ਼ਾਲੀ ਹਥਿਆਰਾਂ ਨਾਲ ਲੜਾਈ ਲੜਦੇ ਹਾਂ।+ ਇਨ੍ਹਾਂ ਦੀ ਮਦਦ ਨਾਲ ਅਸੀਂ ਕਿਲਿਆਂ ਵਰਗੇ ਮਜ਼ਬੂਤ ਵਿਚਾਰਾਂ ਨੂੰ ਢਾਹ ਸਕਦੇ ਹਾਂ।
11 ਤੁਸੀਂ ਸ਼ੈਤਾਨ ਦੀਆਂ ਚਾਲਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪਰਮੇਸ਼ੁਰ ਦੁਆਰਾ ਦਿੱਤੇ ਗਏ ਸਾਰੇ ਬਸਤਰ ਪਹਿਨ ਲਓ+ ਅਤੇ ਹਥਿਆਰ ਚੁੱਕ ਲਓ