ਯਸਾਯਾਹ 52:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਦੂਰ ਹੋ ਜਾਓ, ਦੂਰ ਹੋ ਜਾਓ, ਉੱਥੋਂ ਨਿਕਲ ਆਓ,+ ਕਿਸੇ ਅਸ਼ੁੱਧ ਚੀਜ਼ ਨੂੰ ਹੱਥ ਨਾ ਲਾਓ!+ ਹੇ ਯਹੋਵਾਹ ਦੇ ਭਾਂਡੇ ਚੁੱਕਣ ਵਾਲਿਓ,+ਉਸ ਵਿੱਚੋਂ ਨਿਕਲ ਆਓ,+ ਆਪਣੇ ਆਪ ਨੂੰ ਸ਼ੁੱਧ ਰੱਖੋ। ਯਿਰਮਿਯਾਹ 51:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਹੇ ਮੇਰੇ ਲੋਕੋ, ਬਾਬਲ ਤੋਂ ਭੱਜ ਜਾਓ!+ ਯਹੋਵਾਹ ਦੇ ਗੁੱਸੇ ਦੀ ਅੱਗ ਤੋਂ+ ਆਪਣੀਆਂ ਜਾਨਾਂ ਬਚਾ ਕੇ ਨੱਠੋ।+ ਪ੍ਰਕਾਸ਼ ਦੀ ਕਿਤਾਬ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+
11 ਦੂਰ ਹੋ ਜਾਓ, ਦੂਰ ਹੋ ਜਾਓ, ਉੱਥੋਂ ਨਿਕਲ ਆਓ,+ ਕਿਸੇ ਅਸ਼ੁੱਧ ਚੀਜ਼ ਨੂੰ ਹੱਥ ਨਾ ਲਾਓ!+ ਹੇ ਯਹੋਵਾਹ ਦੇ ਭਾਂਡੇ ਚੁੱਕਣ ਵਾਲਿਓ,+ਉਸ ਵਿੱਚੋਂ ਨਿਕਲ ਆਓ,+ ਆਪਣੇ ਆਪ ਨੂੰ ਸ਼ੁੱਧ ਰੱਖੋ।
4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+