ਰੋਮੀਆਂ 15:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਇਹ ਗੱਲ ਜ਼ਾਹਰ ਕਰਨ ਲਈ ਯਹੂਦੀਆਂ ਦਾ ਸੇਵਕ ਬਣਿਆ*+ ਕਿ ਪਰਮੇਸ਼ੁਰ ਹਮੇਸ਼ਾ ਸੱਚ ਬੋਲਦਾ ਹੈ ਅਤੇ ਸਾਡੇ ਪਿਉ-ਦਾਦਿਆਂ ਨਾਲ ਕੀਤੇ ਉਸ ਦੇ ਵਾਅਦੇ ਸੱਚੇ ਹਨ+
8 ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਇਹ ਗੱਲ ਜ਼ਾਹਰ ਕਰਨ ਲਈ ਯਹੂਦੀਆਂ ਦਾ ਸੇਵਕ ਬਣਿਆ*+ ਕਿ ਪਰਮੇਸ਼ੁਰ ਹਮੇਸ਼ਾ ਸੱਚ ਬੋਲਦਾ ਹੈ ਅਤੇ ਸਾਡੇ ਪਿਉ-ਦਾਦਿਆਂ ਨਾਲ ਕੀਤੇ ਉਸ ਦੇ ਵਾਅਦੇ ਸੱਚੇ ਹਨ+