-
ਰੋਮੀਆਂ 13:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਕ-ਦੂਜੇ ਨੂੰ ਪਿਆਰ ਕਰਨ ਤੋਂ ਸਿਵਾਇ ਹੋਰ ਕਿਸੇ ਵੀ ਗੱਲ ਵਿਚ ਇਕ-ਦੂਜੇ ਦੇ ਕਰਜ਼ਦਾਰ ਨਾ ਬਣੋ+ ਕਿਉਂਕਿ ਜਿਹੜਾ ਇਨਸਾਨ ਦੂਸਰਿਆਂ ਨਾਲ ਪਿਆਰ ਕਰਦਾ ਹੈ, ਉਹ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਦਾ ਹੈ।+ 9 ਇਸ ਕਾਨੂੰਨ ਵਿਚ ਜਿੰਨੇ ਵੀ ਹੁਕਮ ਦਿੱਤੇ ਗਏ ਹਨ, ਜਿਵੇਂ ਕਿ “ਤੂੰ ਹਰਾਮਕਾਰੀ ਨਾ ਕਰ,+ ਤੂੰ ਖ਼ੂਨ ਨਾ ਕਰ,+ ਤੂੰ ਚੋਰੀ ਨਾ ਕਰ,+ ਤੂੰ ਲਾਲਚ ਨਾ ਕਰ,”+ ਉਨ੍ਹਾਂ ਸਾਰਿਆਂ ਦਾ ਸਾਰ ਇਨ੍ਹਾਂ ਸ਼ਬਦਾਂ ਵਿਚ ਦਿੱਤਾ ਜਾ ਸਕਦਾ ਹੈ, “ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”+
-