ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 7:21, 22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਕਿਉਂਕਿ ਇਨਸਾਨ ਦੇ ਅੰਦਰੋਂ ਯਾਨੀ ਦਿਲ ਵਿੱਚੋਂ+ ਭੈੜੀ ਸੋਚ ਨਿਕਲਦੀ ਹੈ ਜਿਸ ਦਾ ਨਤੀਜਾ ਇਹ ਹੁੰਦਾ ਹੈ: ਹਰਾਮਕਾਰੀਆਂ,* ਚੋਰੀਆਂ, ਕਤਲ, 22 ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਣੇ, ਲੋਭ ਅਤੇ ਦੁਸ਼ਟ ਕੰਮ ਕਰਨੇ, ਮੱਕਾਰੀਆਂ, ਬੇਸ਼ਰਮੀ ਭਰੇ ਕੰਮ,* ਈਰਖਾ ਭਰੀਆਂ ਨਜ਼ਰਾਂ ਨਾਲ ਦੇਖਣਾ, ਦੂਜਿਆਂ ਦੀ ਨਿੰਦਿਆ ਕਰਨੀ, ਹੰਕਾਰ ਤੇ ਮੂਰਖਪੁਣਾ।

  • ਅਫ਼ਸੀਆਂ 4:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਹ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੇ ਹਨ ਅਤੇ ਢੀਠ*+ ਹੋ ਕੇ ਹਰ ਤਰ੍ਹਾਂ ਦੇ ਗੰਦੇ-ਮੰਦੇ ਕੰਮ ਕਰਦੇ ਹਨ ਜਿਨ੍ਹਾਂ ਤੋਂ ਉਹ ਕਦੇ ਰੱਜਦੇ ਨਹੀਂ।

  • 2 ਪਤਰਸ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਤੋਂ ਇਲਾਵਾ, ਬਹੁਤ ਸਾਰੇ ਲੋਕ ਉਨ੍ਹਾਂ ਵਾਂਗ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨਗੇ+ ਜਿਸ ਕਰਕੇ ਲੋਕ ਸੱਚਾਈ ਦੇ ਰਾਹ ਬਾਰੇ ਬੁਰਾ-ਭਲਾ ਕਹਿਣਗੇ।+

  • ਯਹੂਦਾਹ 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੈਂ ਤੁਹਾਨੂੰ ਇਸ ਕਰਕੇ ਲਿਖ ਰਿਹਾ ਹਾਂ ਕਿਉਂਕਿ ਕੁਝ ਆਦਮੀ ਦੱਬੇ ਪੈਰੀਂ ਤੁਹਾਡੇ ਵਿਚ ਆ ਵੜੇ ਹਨ। ਅਜਿਹੇ ਆਦਮੀਆਂ ਨੂੰ ਬਹੁਤ ਸਮਾਂ ਪਹਿਲਾਂ ਹੀ ਧਰਮ-ਗ੍ਰੰਥ ਵਿਚ ਸਜ਼ਾ ਦੇ ਲਾਇਕ ਠਹਿਰਾਇਆ ਜਾ ਚੁੱਕਾ ਹੈ। ਇਹ ਆਦਮੀ ਦੁਸ਼ਟ ਹਨ ਅਤੇ ਇਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਅਪਾਰ ਕਿਰਪਾ ਨੂੰ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨ ਦਾ ਬਹਾਨਾ ਬਣਾ ਲਿਆ ਹੈ।+ ਇਨ੍ਹਾਂ ਨੇ ਆਪਣੇ ਇੱਕੋ-ਇਕ ਮਾਲਕ ਅਤੇ ਪ੍ਰਭੂ ਯਿਸੂ ਮਸੀਹ ਨਾਲ ਵਿਸ਼ਵਾਸਘਾਤ ਕੀਤਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ