5 ਆਪਣੇ ਆਪ ਨੂੰ ਪਰਖਦੇ ਰਹੋ ਕਿ ਤੁਸੀਂ ਮਸੀਹੀ ਰਾਹ ਉੱਤੇ ਚੱਲ ਰਹੇ ਹੋ ਜਾਂ ਨਹੀਂ; ਆਪਣੀ ਜਾਂਚ ਕਰਦੇ ਰਹੋ ਕਿ ਤੁਸੀਂ ਕਿਹੋ ਜਿਹੇ ਇਨਸਾਨ ਹੋ।+ ਜਾਂ ਕੀ ਤੁਹਾਨੂੰ ਅਹਿਸਾਸ ਨਹੀਂ ਹੈ ਕਿ ਯਿਸੂ ਮਸੀਹ ਤੁਹਾਡੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ? ਜੇ ਨਹੀਂ ਹੈ, ਤਾਂ ਇਸ ਦਾ ਮਤਲਬ ਹੈ ਕਿ ਤੁਹਾਨੂੰ ਨਾਮਨਜ਼ੂਰ ਕੀਤਾ ਗਿਆ ਹੈ।