ਰਸੂਲਾਂ ਦੇ ਕੰਮ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਯਹੂਦਿਯਾ ਤੋਂ ਕੁਝ ਆਦਮੀ ਆਏ ਅਤੇ ਭਰਾਵਾਂ ਨੂੰ ਇਹ ਸਿਖਾਉਣ ਲੱਗ ਪਏ: “ਜੇ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਸੁੰਨਤ ਨਹੀਂ ਕਰਾਓਗੇ,+ ਤਾਂ ਤੁਸੀਂ ਬਚਾਏ ਨਹੀਂ ਜਾਓਗੇ।” ਰਸੂਲਾਂ ਦੇ ਕੰਮ 15:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਅਸੀਂ ਸੁਣਿਆ ਹੈ ਕਿ ਸਾਡੇ ਵਿੱਚੋਂ ਕੁਝ ਜਣਿਆਂ ਨੇ ਆ ਕੇ ਆਪਣੀਆਂ ਸਿੱਖਿਆਵਾਂ ਦੁਆਰਾ ਤੁਹਾਡੇ ਵਾਸਤੇ ਮੁਸੀਬਤ ਖੜ੍ਹੀ ਕੀਤੀ+ ਅਤੇ ਤੁਹਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਭਾਵੇਂ ਕਿ ਅਸੀਂ ਉਨ੍ਹਾਂ ਨੂੰ ਇਹ ਸਿੱਖਿਆ ਦੇਣ ਦੀ ਕੋਈ ਹਿਦਾਇਤ ਨਹੀਂ ਦਿੱਤੀ ਸੀ।
15 ਫਿਰ ਯਹੂਦਿਯਾ ਤੋਂ ਕੁਝ ਆਦਮੀ ਆਏ ਅਤੇ ਭਰਾਵਾਂ ਨੂੰ ਇਹ ਸਿਖਾਉਣ ਲੱਗ ਪਏ: “ਜੇ ਤੁਸੀਂ ਮੂਸਾ ਦੇ ਕਾਨੂੰਨ ਅਨੁਸਾਰ ਸੁੰਨਤ ਨਹੀਂ ਕਰਾਓਗੇ,+ ਤਾਂ ਤੁਸੀਂ ਬਚਾਏ ਨਹੀਂ ਜਾਓਗੇ।”
24 ਅਸੀਂ ਸੁਣਿਆ ਹੈ ਕਿ ਸਾਡੇ ਵਿੱਚੋਂ ਕੁਝ ਜਣਿਆਂ ਨੇ ਆ ਕੇ ਆਪਣੀਆਂ ਸਿੱਖਿਆਵਾਂ ਦੁਆਰਾ ਤੁਹਾਡੇ ਵਾਸਤੇ ਮੁਸੀਬਤ ਖੜ੍ਹੀ ਕੀਤੀ+ ਅਤੇ ਤੁਹਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਭਾਵੇਂ ਕਿ ਅਸੀਂ ਉਨ੍ਹਾਂ ਨੂੰ ਇਹ ਸਿੱਖਿਆ ਦੇਣ ਦੀ ਕੋਈ ਹਿਦਾਇਤ ਨਹੀਂ ਦਿੱਤੀ ਸੀ।