ਰੋਮੀਆਂ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਨਿਹਚਾ ਰੱਖਣ ਵਾਲੇ ਲੋਕ ਦੇਖਦੇ ਹਨ ਕਿ ਖ਼ੁਸ਼ ਖ਼ਬਰੀ ਰਾਹੀਂ ਪਰਮੇਸ਼ੁਰ ਆਪਣਾ ਨਿਆਂ* ਪ੍ਰਗਟ ਕਰਦਾ ਹੈ ਜਿਸ ਕਰਕੇ ਉਨ੍ਹਾਂ ਦੀ ਨਿਹਚਾ ਹੋਰ ਪੱਕੀ ਹੁੰਦੀ ਹੈ,+ ਠੀਕ ਜਿਵੇਂ ਲਿਖਿਆ ਹੈ: “ਪਰ ਧਰਮੀ ਆਪਣੀ ਨਿਹਚਾ ਸਦਕਾ ਜੀਉਂਦਾ ਰਹੇਗਾ।”+ ਯਾਕੂਬ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+
17 ਨਿਹਚਾ ਰੱਖਣ ਵਾਲੇ ਲੋਕ ਦੇਖਦੇ ਹਨ ਕਿ ਖ਼ੁਸ਼ ਖ਼ਬਰੀ ਰਾਹੀਂ ਪਰਮੇਸ਼ੁਰ ਆਪਣਾ ਨਿਆਂ* ਪ੍ਰਗਟ ਕਰਦਾ ਹੈ ਜਿਸ ਕਰਕੇ ਉਨ੍ਹਾਂ ਦੀ ਨਿਹਚਾ ਹੋਰ ਪੱਕੀ ਹੁੰਦੀ ਹੈ,+ ਠੀਕ ਜਿਵੇਂ ਲਿਖਿਆ ਹੈ: “ਪਰ ਧਰਮੀ ਆਪਣੀ ਨਿਹਚਾ ਸਦਕਾ ਜੀਉਂਦਾ ਰਹੇਗਾ।”+
23 ਇਸ ਤਰ੍ਹਾਂ ਇਹ ਆਇਤ ਪੂਰੀ ਹੋਈ: “ਅਬਰਾਹਾਮ ਨੇ ਯਹੋਵਾਹ* ਉੱਤੇ ਨਿਹਚਾ ਕੀਤੀ ਜਿਸ ਕਰਕੇ ਉਸ ਨੂੰ ਧਰਮੀ ਗਿਣਿਆ ਗਿਆ”+ ਅਤੇ ਉਹ ਯਹੋਵਾਹ* ਦਾ ਦੋਸਤ ਕਹਾਇਆ।+