1 ਕੁਰਿੰਥੀਆਂ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ। ਕੁਲੁੱਸੀਆਂ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਧਰਤੀ ਉਤਲੇ ਆਪਣੇ ਸਰੀਰ ਦੇ ਅੰਗਾਂ ਨੂੰ ਵੱਢ ਸੁੱਟੋ+ ਜਿਨ੍ਹਾਂ ਵਿਚ ਇਹ ਲਾਲਸਾਵਾਂ ਪੈਦਾ ਹੁੰਦੀਆਂ ਹਨ: ਹਰਾਮਕਾਰੀ,* ਗੰਦ-ਮੰਦ, ਬੇਕਾਬੂ ਕਾਮ-ਵਾਸ਼ਨਾ,+ ਬੁਰੀ ਇੱਛਾ ਅਤੇ ਲੋਭ ਜੋ ਕਿ ਮੂਰਤੀ-ਪੂਜਾ ਹੈ।
11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ।
5 ਇਸ ਲਈ ਧਰਤੀ ਉਤਲੇ ਆਪਣੇ ਸਰੀਰ ਦੇ ਅੰਗਾਂ ਨੂੰ ਵੱਢ ਸੁੱਟੋ+ ਜਿਨ੍ਹਾਂ ਵਿਚ ਇਹ ਲਾਲਸਾਵਾਂ ਪੈਦਾ ਹੁੰਦੀਆਂ ਹਨ: ਹਰਾਮਕਾਰੀ,* ਗੰਦ-ਮੰਦ, ਬੇਕਾਬੂ ਕਾਮ-ਵਾਸ਼ਨਾ,+ ਬੁਰੀ ਇੱਛਾ ਅਤੇ ਲੋਭ ਜੋ ਕਿ ਮੂਰਤੀ-ਪੂਜਾ ਹੈ।