-
ਰਸੂਲਾਂ ਦੇ ਕੰਮ 15:28, 29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਪਵਿੱਤਰ ਸ਼ਕਤੀ+ ਦੀ ਮਦਦ ਨਾਲ ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਸਿਵਾਇ ਅਸੀਂ ਤੁਹਾਡੇ ਉੱਤੇ ਵਾਧੂ ਬੋਝ ਨਾ ਪਾਈਏ: 29 ਤੁਸੀਂ ਮੂਰਤੀਆਂ ਨੂੰ ਚੜ੍ਹਾਈਆਂ ਚੀਜ਼ਾਂ ਤੋਂ,+ ਖ਼ੂਨ ਤੋਂ,+ ਗਲ਼ਾ ਘੁੱਟ ਕੇ ਮਾਰੇ ਜਾਨਵਰਾਂ ਦੇ ਮਾਸ ਤੋਂ*+ ਅਤੇ ਹਰਾਮਕਾਰੀ* ਤੋਂ ਦੂਰ ਰਹੋ।+ ਜੇ ਤੁਸੀਂ ਧਿਆਨ ਨਾਲ ਇਨ੍ਹਾਂ ਗੱਲਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਭਲਾ ਹੋਵੇਗਾ। ਰਾਜ਼ੀ ਰਹੋ!”*
-