ਰੋਮੀਆਂ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਨਾਲੇ ਇਸ ਦੁਨੀਆਂ* ਦੇ ਲੋਕਾਂ ਦੀ ਨਕਲ ਕਰਨੀ* ਛੱਡ ਦਿਓ, ਸਗੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਬਦਲਣ ਲਈ ਆਪਣੀ ਸੋਚ ਨੂੰ ਬਦਲੋ+ ਤਾਂਕਿ ਤੁਸੀਂ ਆਪ ਜਾਂਚ ਕਰ ਕੇ ਦੇਖ ਸਕੋ+ ਕਿ ਪਰਮੇਸ਼ੁਰ ਦੀ ਚੰਗੀ, ਮਨਜ਼ੂਰਯੋਗ ਅਤੇ ਪੂਰੀ ਇੱਛਾ ਕੀ ਹੈ। 1 ਥੱਸਲੁਨੀਕੀਆਂ 4:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ+ ਅਤੇ ਹਰਾਮਕਾਰੀ*+ ਤੋਂ ਦੂਰ ਰਹੋ। 1 ਪਤਰਸ 4:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਤਾਂਕਿ ਉਹ ਬਾਕੀ ਦੀ ਜ਼ਿੰਦਗੀ ਇਨਸਾਨਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਨਹੀਂ,+ ਸਗੋਂ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਵਿਚ ਲਾਵੇ।+
2 ਨਾਲੇ ਇਸ ਦੁਨੀਆਂ* ਦੇ ਲੋਕਾਂ ਦੀ ਨਕਲ ਕਰਨੀ* ਛੱਡ ਦਿਓ, ਸਗੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਬਦਲਣ ਲਈ ਆਪਣੀ ਸੋਚ ਨੂੰ ਬਦਲੋ+ ਤਾਂਕਿ ਤੁਸੀਂ ਆਪ ਜਾਂਚ ਕਰ ਕੇ ਦੇਖ ਸਕੋ+ ਕਿ ਪਰਮੇਸ਼ੁਰ ਦੀ ਚੰਗੀ, ਮਨਜ਼ੂਰਯੋਗ ਅਤੇ ਪੂਰੀ ਇੱਛਾ ਕੀ ਹੈ।
2 ਤਾਂਕਿ ਉਹ ਬਾਕੀ ਦੀ ਜ਼ਿੰਦਗੀ ਇਨਸਾਨਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਨਹੀਂ,+ ਸਗੋਂ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਵਿਚ ਲਾਵੇ।+