32 ਧਿਆਨ ਰੱਖੋ ਕਿ ਤੁਸੀਂ ਯਹੂਦੀਆਂ ਤੇ ਯੂਨਾਨੀਆਂ ਨੂੰ ਨਾਰਾਜ਼ ਨਾ ਕਰੋ ਅਤੇ ਪਰਮੇਸ਼ੁਰ ਦੀ ਮੰਡਲੀ ਦੀ ਨਿਹਚਾ ਦੇ ਰਾਹ ਵਿਚ ਰੁਕਾਵਟ ਨਾ ਬਣੋ,+ 33 ਜਿਵੇਂ ਮੈਂ ਸਾਰੀਆਂ ਗੱਲਾਂ ਵਿਚ ਸਾਰੇ ਲੋਕਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ ਅਤੇ ਆਪਣੇ ਹੀ ਭਲੇ ਬਾਰੇ ਨਹੀਂ,+ ਸਗੋਂ ਬਹੁਤਿਆਂ ਦੇ ਭਲੇ ਬਾਰੇ ਸੋਚਦਾ ਹਾਂ ਤਾਂਕਿ ਉਹ ਬਚਾਏ ਜਾਣ।+